13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)—ਜੰਡਪੀਰ ਰਾਮਲੀਲਾ ਕਲੱਬ ਮੁਰਾਦਪੁਰਾ ਤਰਨ ਤਾਰਨ ਵਲੋਂ ਸ੍ਰੀ ਰਾਮਲੀਲਾ ਦਾ ਆਯੋਜਨ ਕਰਵਾਇਆ ਗਿਆ। ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਹੋਇਆ।

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)—ਜੰਡਪੀਰ ਰਾਮਲੀਲਾ ਕਲੱਬ ਮੁਰਾਦਪੁਰਾ ਤਰਨ ਤਾਰਨ ਵਲੋਂ ਸ੍ਰੀ ਰਾਮਲੀਲਾ ਦਾ ਆਯੋਜਨ ਕਰਵਾਇਆ ਗਿਆ। ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਹੋਇਆ। ਉਦਘਾਟਨ ਤੋਂ ਪਹਿਲਾਂ ਆਰਤੀ ਕੀਤੀ ਗਈ। ਜਿਸ ਤੋਂ ਬਾਅਦ ਸ੍ਰੀ ਰਾਮ ਲੀਲਾ ਦੌਰਾਨ ਰਾਵਣ ਵਲੋਂ ਸ਼ਿਵ ਜੀ ਭਗਵਾਨ ਪਾਸੋਂ ਵਰਦਾਨ ਮੰਗਣ ਦਾ ਦ੍ਰਿਸ਼ ਪੇਸ਼ ਕੀਤਾ ਗਿਆ। ਇਸ ਤੋਂ ਇਲਾਵ ਸਰਵਨ ਵਲੋਂ ਆਪਣੇ ਮਾਤਾ-ਪਿਤਾ ਨੂੰ ਯਾਤਰਾ ਕਰਵਾਉਣ ਦੇ ਦਿ੍ਸ਼ ਪੇਸ਼ ਕੀਤੇ ਗਏ। ਇਸ ਮੌਕੇ ਡਾਇਰੈਕਟਰ ਕੁਲਦੀਪ ਸਿੰਘ ਵਿਕੀ, ਪ੍ਰਧਾਨ ਗੋਰਾ, ਅਜੇ ਸਿੰਘ, ਪਵਨਦੀਪ ਸਿੰਘ, ਵਰੁਣ ਸਿੰਘ, ਅਰੁਣ ਸਿੰਘ, ਚਿੱਲੂ ਸਿੰਘ, ਅਮਿ੍ਰਤ ਸਿੰਘ, ਆਦੇਸ਼ ਸਿੰਘ, ਅਰਸ਼ਦੀਪ ਸਿੰਘ, ਹੈਪੀ ਸਿੰਘ, ਭੋਲਾ ਸਿੰਘ, ਦੀਪੂ ਸਿੰਘ, ਅਨਮੋਲਦੀਪ ਸਿੰਘ, ਵਿਕਰਮ ਸਿੰਘ ਆਦਿ ਪ੍ਰਬੰਧਕਾਂ ਵਲੋਂ ਸ੍ਰੀ ਰਾਮਲੀਲਾ ਦੌਰਾਨ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿਸਟਲ ਦਿਖਾ ਕੇ ਲੋਹੇ ਦੀਆਂ ਪਲੇਟਾਂ ਚੁੱਕ ਕੇ ਨੌਜਵਾਨ ਫ਼ਰਾਰ
Ad Position 24