17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਦੀ ਬੁਰਾਈ ਨੇ ਕਈ ਹੱਸਦੇ-ਵੱਸਦੇ ਘਰ ਉਜਾੜੇ, ਪ੍ਰਸ਼ਾਸਨ ਸੁਚੇਤ ਹੋ ਕੇ ਡਿਊਟੀ ਨਿਭਾਏ: ਪ੍ਰਿੰ. ਤਰਸਿੱਕਾ

ਚਵਿੰਡਾ ਦੇਵੀ, 16 ਅਕਤੂਬਰ (ਸਤਪਾਲ ਸਿੰਘ ਢੱਡੇ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿਚ ਨਸ਼ਿਆਂ ਦੀ ਬੁਰਾਈ ਤੇਜ਼ੀ ਨਾਲ ਵਧਣ ਕਾਰਨ ਕਈ ਹੱਸਦੇ-ਵੱਸਦੇ ਘਰ ਉਜੜ ਗਏ ਹਨ। ਨਸ਼ਿਆਂ ਨੇ ਜਿੱਥੇ ਅਨੇਕਾਂ ਪਰਿਵਾਰਾਂ ਦੇ ਧੀਆਂ-ਪੁੱਤਰਾਂ ਨੂੰ ਆਪਣੀ ਲਪੇਟ ਵਿਚ ਲਿਆ ਹੈ, ਉੱਥੇ ਹੀ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਵੀ ਕਮਜ਼ੋਰ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਚਵਿੰਡਾ ਦੇਵੀ, 16 ਅਕਤੂਬਰ (ਸਤਪਾਲ ਸਿੰਘ ਢੱਡੇ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿਚ ਨਸ਼ਿਆਂ ਦੀ ਬੁਰਾਈ ਤੇਜ਼ੀ ਨਾਲ ਵਧਣ ਕਾਰਨ ਕਈ ਹੱਸਦੇ-ਵੱਸਦੇ ਘਰ ਉਜੜ ਗਏ ਹਨ। ਨਸ਼ਿਆਂ ਨੇ ਜਿੱਥੇ ਅਨੇਕਾਂ ਪਰਿਵਾਰਾਂ ਦੇ ਧੀਆਂ-ਪੁੱਤਰਾਂ ਨੂੰ ਆਪਣੀ ਲਪੇਟ ਵਿਚ ਲਿਆ ਹੈ, ਉੱਥੇ ਹੀ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਵੀ ਕਮਜ਼ੋਰ ਕਰ ਦਿੱਤਾ ਹੈ। ਨਸ਼ਿਆਂ ਦੇ ਆਦੀ ਹੋਏ ਨੌਜਵਾਨਾਂ ਦੀ ਮੌਤ ਤੋਂ ਬਾਅਦ ਪਿੱਛੇ ਰਹਿ ਜਾਂਦੇ ਪਰਿਵਾਰਾਂ ਦਾ ਦੁੱਖ ਬਿਆਨ ਕਰਨਾ ਮੁਸ਼ਕਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕੀਤਾ। ਪ੍ਰਿੰਸੀਪਲ ਤਰਸਿੱਕਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲਈ ਸਰਕਾਰਾਂ ਦੇ ਨਾਲ-ਨਾਲ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਮੋਮਬੱਤੀ ਮਾਰਚ ਅਗਲੀ ਖ਼ਬਰ ਖ਼ੇਤੀਬਾੜੀ ਵਿਭਾਗ ਨੇ ਮਹਿਲਾ ਕਿਸਾਨ ਦਿਵਸ ਮਨਾਇਆ
Ad Position 24