17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਵਿਧਾਇਕ ਭਲਾਈਪੁਰ ਨੇ ਸਰਕਲ ਜਲਾਲਾਬਾਦ ਦੇ ਮੁਹਤਬਰਾਂ ਨਾਲ ਕੀਤੀ ਮੀਟਿੰਗ

ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)– ਹਲਕਾ ਬਾਬਾ ਬਕਾਲਾ ਸਾਹਿਬ ਦੀ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਰਕਲ ਜਲਾਲਾਬਾਦ ਦੇ ਪੰਚਾਂ- ਸਰਪੰਚਾਂ ਸੰਮਤੀ ਮੈਂਬਰਾਂ ਅਤੇ ਪਿੰਡਾਂ ਦੇ ਮੁਹਤਬਰਾਂ ਨਾਲ ਆਪਣੇ ਗ੍ਰਹਿ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਘੱਟ ਰਹਿ ਗਿਆ ਹੈ ਹੋ ਸਕਦਾ ਹੈ ਕਿ ਵਿਧਾਨ ਸਭਾ ਚੋਣਾਂ ਇਸੇ ਸਾਲ ਦੇ ਅਖੀਰ ਵਿਚ ਹੋ ਜਾਣ ਇਸ ਕਰਕੇ ਸਾਨੂੰ ਹੁਣ ਤੋਂ ਹੀ ਚੋਣ ਤਿਆਰੀ ਸ਼ੁਰੂ ਕਰ ਲੈਣੀ ਚਾਹੀਦੀ ਹੈ।

Ad Position 21
No active advertisement
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨਾਲ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਅਤੇ ਬੈਠੇ ਹੋਏ ਮੁਹਤਬਰ ਆਗੂ। ਤਸਵੀਰ–ਸੰਧੂ 18-10-2026
ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)– ਹਲਕਾ ਬਾਬਾ ਬਕਾਲਾ ਸਾਹਿਬ ਦੀ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਰਕਲ ਜਲਾਲਾਬਾਦ ਦੇ ਪੰਚਾਂ- ਸਰਪੰਚਾਂ ਸੰਮਤੀ ਮੈਂਬਰਾਂ ਅਤੇ ਪਿੰਡਾਂ ਦੇ ਮੁਹਤਬਰਾਂ ਨਾਲ ਆਪਣੇ ਗ੍ਰਹਿ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਘੱਟ ਰਹਿ ਗਿਆ ਹੈ ਹੋ ਸਕਦਾ ਹੈ ਕਿ ਵਿਧਾਨ ਸਭਾ ਚੋਣਾਂ ਇਸੇ ਸਾਲ ਦੇ ਅਖੀਰ ਵਿਚ ਹੋ ਜਾਣ ਇਸ ਕਰਕੇ ਸਾਨੂੰ ਹੁਣ ਤੋਂ ਹੀ ਚੋਣ ਤਿਆਰੀ ਸ਼ੁਰੂ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ ਇਸ ਲਈ ਤੁਸੀਂ ਵੀ ਆਪਣੇ ਆਪਣੇ ਪਿੰਡਾਂ ਵਿੱਚ ਲੋਕਾਂ ਰਾਬਤਾ ਕਾਇਮ ਰੱਖੋ ਤਾਂ ਜੋ ਆਪਾਂ ਵੀ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਬਣਨ ਵਾਲੀ ਕਾਂਗਰਸ ਸਰਕਾਰ ਦਾ ਹਿੱਸਾ ਬਣੀਏ। ਇਸ ਮੌਕੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸੂਬਾ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਮਾਸਟਰ ਅਮਰਜੀਤ ਸਿੰਘ ਨਾਗੋਕੇ, ਸਰਪੰਚ ਅੰਗਰੇਜ ਸਿੰਘ ਕੀੜੀ ਸ਼ਾਹੀ, ਗੁਰਦਿਆਲ ਸਿੰਘ ਕੰਗ, ਸਾਬਕਾ ਚੇਅਰਮੈਨ ਨਿਰਵੈਰ ਸਿੰਘ ਸਾਹਬੀ ਭਲਾਈਪੁਰ, ਸੰਮਤੀ ਮੈਂਬਰ ਕਵਲਜੀਤ ਸਿੰਘ ਨੱਥੋਕੇ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਸਾਬਕਾ ਸਰਪੰਚ ਨੌਬੀ ਗਿੱਲ, ਸਰਪੰਚ ਹਰਭਜਨ ਸਿੰਘ ਗਗੜੇਵਾਲ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਸਰਪੰਚ ਹਰਜੀਤ ਸਿੰਘ ਅਨਾਇਤਪੁਰ, ਸਰਪੰਚ ਗੁਰਮੁਖ ਸਿੰਘ ਸਰਲੀ, ਜਗਜੀਤ ਸਿੰਘ ਸੰਘਰ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਸਾਬਕਾ ਸਰਪੰਚ ਸੰਦੀਪ ਸਿੰਘ, ਮੱਖਣ ਸਿੰਘ ਏਕਲਗੱਡਾ, ਲਵਜੀਤ ਸਿੰਘ ਖੋਜਕੀਪੁਰ, ਸਾਬਕਾ ਸਰਪੰਚ ਜਸਪਾਲ ਸਿੰਘ ਜਾਤੀ ਉਮਰਾ, ਸੰਮਤੀ ਮੈਂਬਰ ਸੋਨੂੰ ਗੁਲਾਲੀਪੁਰ , ਸੰਮਤੀ ਮੈਂਬਰ ਅਮਨਜੀਤ ਸਿੰਘ ਖੋਜਕੀਪੁਰ, ਪ੍ਰਗਟ ਸਿੰਘ ਸਰਲੀ, ਸਿੰਮੀ ਸਰਲੀ, ਅਰਜਨ ਸਿੰਘ ਸਰਲੀ, ਸੰਮਤੀ ਮੈਂਬਰ ਸੰਗਰਾਮ ਸਿੰਘ ਸਰਲੀ, ਦਲਬੀਰ ਸਿੰਘ ਦੇਲਾਂਵਾਲ, ਗੁਰਮੀਤ ਸਿੰਘ ਉੱਪਲ, ਅਨੋਖ ਸਿੰਘ ਰਾਮਪੁਰ, ਰਣਜੋਤ ਸਿੰਘ ਉੱਪਲ, ਰਾਜਵੀਰ ਸਿੰਘ, ਸੁਰਿੰਦਰ ਸਿੰਘ, ਮੈਂਬਰ ਕੁਲਦੀਪ ਸਿੰਘ ਵੈਰੋਵਾਲ, ਰੁਪਿੰਦਰ ਸਿੰਘ ਮੱਲਾ, ਰਾਜਾ ਬਦੇਸ਼ਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸਕੂਲ ਦੇ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ
Ad Position 24