19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁਰਾਦਪੁਰਾ ਵਿਖੇ ਚੱਲ ਰਹੀ ਸ੍ਰੀ ਰਾਮਲੀਲ੍ਹਾ ਦੀ ਅੱਠਵੀਂ ਨਾਈਟ ਮੌਕੇ ਕੀਤੇ ਦ੍ਰਿਸ਼ ਪੇਸ਼

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)–ਧੰਨ ਧੰਨ ਬਾਬਾ ਜੰਡ ਪੀਰ ਮੁਰਾਦਪੁਰਾ ਵਲੋਂ ਕਰਵਾਈ ਜਾ ਰਹੀ ਰਾਮ ਲੀਲਾ ਦੀ ਅੱਠਵੀਂ ਨਾਈਟ ਬਾਲੀ ਅਤੇ ਸੁਗਰੀਵ ਵਿਚਕਾਰ ਯੁੱਧ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮਨੀ ਸਿੰਘ, ਦਿਲਬਾਗ ਸਿੰਘ, ਗੋਰਾ ਸਿੰਘ, ਵੰਸ਼ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਮੁਰਾਦਪੁਰਾ ਵਿਖੇ ਚੱਲ ਰਹੀ ਰਾਮਲੀਲ੍ਹਾ ਨਾਈਟ ਮੌਕੇ ਦ੍ਰਿਸ਼ ਪੇਸ਼ ਕਰਦੇ ਹੋਏ ਕਲਾਕਾਰ ਅਤੇ ਹਾਜ਼ਰ ਮੁੱਖ ਮਹਿਮਾਨ। ਤਸਵੀਰਾਂ: ਲਵਲੀ 20-10-2026
ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)–ਧੰਨ ਧੰਨ ਬਾਬਾ ਜੰਡ ਪੀਰ ਮੁਰਾਦਪੁਰਾ ਵਲੋਂ ਕਰਵਾਈ ਜਾ ਰਹੀ ਰਾਮ ਲੀਲਾ ਦੀ ਅੱਠਵੀਂ ਨਾਈਟ ਬਾਲੀ ਅਤੇ ਸੁਗਰੀਵ ਵਿਚਕਾਰ ਯੁੱਧ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮਨੀ ਸਿੰਘ, ਦਿਲਬਾਗ ਸਿੰਘ, ਗੋਰਾ ਸਿੰਘ, ਵੰਸ਼ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨਾਂ ਨੇ ਕਿਹਾ ਕਿ ਸ੍ਰੀ ਰਾਮ ਜੀ ਦੀ ਲੀਲਾ ਦਾ ਮੰਚਨ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਜੀਵਨ, ਆਦਰਸ਼ਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ ਅਤੇ ਧਰਮ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਕੁਲਦੀਪ ਸਿੰਘ ਵਿੱਕੀ, ਪ੍ਰਧਾਨ ਗੋਰਾ, ਅਜੈ ਸਿੰਘ, ਪਵਨਦੀਪ ਸਿੰਘ, ਵਰੁਨ ਸਿੰਘ, ਅਰੁਣ ਸਿੰਘ, ਅੰਮ੍ਰਿਤ ਸਿੰਘ, ਆਦੇਸ਼ ਸਿੰਘ, ਅਰਸ਼ਦੀਪ ਸਿੰਘ, ਹੈਪੀ ਸਿੰਘ, ਭੋਲਾ ਸਿੰਘ, ਦੀਪੂ ਸਿੰਘ, ਅਨਮੋਲਦੀਪ ਸਿੰਘ, ਬਿਕਰਮ ਸਿੰਘ ਆਦਿ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਭਿੱਖੀਵਿੰਡ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਸ੍ਰੀ ਰਮਾਇਣ ਸੇਵਾ ਸੁਸਾਇਟੀ ਖੇਮਕਰਨ ਵਲੋਂ ਰਾਮਲੀਲ੍ਹਾ ਦੀ 8ਵੀਂ ਨਾਈਟ ਦਾ ਕੀਤਾ ਉਦਘਾਟਨ
Ad Position 24