21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਇਕ ਲਾਲਪੁਰਾ ਨੇ ਪਿੰਡ ਰੂੜੇਆਸਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਮੇਂ-ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਜਿੰਦਰ ਲਾਲਪੁਰਾ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਰੂੜੇਆਸਲ ਸਰਪੰਚ ਕਸਮੀਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਰਜਿਸਟਰੀਆਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਮੇਂ-ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਜਿੰਦਰ ਲਾਲਪੁਰਾ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਰੂੜੇਆਸਲ ਸਰਪੰਚ ਕਸਮੀਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਰਜਿਸਟਰੀਆਂ ਵੰਡੀਆਂ ਗਈਆਂ। ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦਾ ਮਾਲਕੀ ਹੱਕ ਪ੍ਰਾਪਤ ਹੋਇਆ ਹੈ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵੱਲ ਇਕ ਅਹਿਮ ਕਦਮ ਹੈ। ਇਹ ਪਹਿਲ ਕਦਮੀ ਆਮ ਆਦਮੀ ਪਾਰਟੀ ਸਰਕਾਰ ਆਉਣ ਤੇ ਪਹਿਲੀ ਵਾਰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਜਾ ਰਹੀ ਹੈ ਅਤੇ 2027 ਵਿਚ ਲੋੜਵੰਦ ਪਰਿਵਾਰਾਂ ਦੇ ਲਈ ਇਸ ਤੋਂ ਵੀ ਜਿਆਦਾ ਸਰਕਾਰ ਵਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਪਿੰਡਾਂ ਤੋਂ ਪਰਿਵਾਰਾਂ ਸਮੇਤ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਇਸ ਵਾਰ ਚੋਣਾਂ ਵਿਚ ਪਹਿਲਾਂ ਤੋਂ ਵੀ ਜਿਆਦਾ ਵੱਡੀ ਲੀਡ ਦੇ ਨਾਲ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਪਿੰਡ ਵਾਸੀਆ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ‘ਆਪ’ ਨਾਲ ਮੋਢੇ ਨਾਲ ਮੋਢਾ ਜੋੜ ਖੜੇ ਹਨ। ਇਸ ਮੌਕੇ ਪੀਏ ਹਰਕਿਰਤ ਸਿੰਘ ਕਰਨ, ਪੀਏ ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ ਮਾਨੋਚਾਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਅਕਾਲ ਚਲਾਣਾ ਕਰ ਗਏ ਅਗਲੀ ਖ਼ਬਰ ਸਰਵ ਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਰਨ ਤਾਰਨ ਵਿਖੇ ਕੰਨਿਆ ਕੰਜਕ ਪੂਜਨ
Ad Position 24