22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਐਸ.ਡੀ.ਐਮ. ਪੱਟੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਕਾਰਜਾਂ ਦਾ ਨਿਰੀਖਣ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਹਿੱਤ ਐਸ. ਡੀ.

Ad Position 21
No active advertisement
ਅਜੀਤ ਡੈਸਕ 22-10-2026
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਹਿੱਤ ਐਸ.ਡੀ.ਐਮ. ਪੱਟੀ ਅਮਨਦੀਪ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਅਤੇ ਸਰਕਲ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਜੋਤੀ ਸ਼ਾਹ, ਸਭਰਾ, ਡੂਮਣੀਵਾਲਾ, ਸੀਤੋ ਮਹਿ ਝੁੱਗੀਆਂ, ਕੋਟ ਬੁੱਢਾ, ਕਾਲੇਕੇ ਉਤਾੜ, ਬੰਗਲਾ ਰਾਏ ਅਤੇ ਦੁਬਲੀ ਪਿੰਡਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਦਾ ਬੇਲਰ ਅਤੇ ਹੋਰ ਖੇਤੀ ਮਸ਼ੀਨਰੀ ਰਾਹੀਂ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਪੱਸ਼ਟ ਕੀਤਾ ਗਿਆ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਦੀ ਮਾਲਕੀ ਜਾਂ ਠੇਕੇ ’ਤੇ ਲਈ ਜ਼ਮੀਨ ਵਿਚ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਹੈ, ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 8 ਫ਼ੀਸਦੀ ਭੱਤਾ ਦੇ ਕੇ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇਗੀ... ਅਗਲੀ ਖ਼ਬਰ ਵਿਧਾਇਕ ਲਾਲਪੁਰਾ ਵਲੋਂ ਪਿੰਡ ਪਿੱਦੀ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ
Ad Position 24