25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਅਤੇ ਮਾਝੇ ਦੇ ਧਾਕੜ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਿਫਾਰਿਸ਼ ਤੇ ਹਲਕਾ ਬਾਬਾ ਬਕਾਲਾ ਦੇ ਸਰਕਲ ਨਾਗੋਕੇ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਜਥੇ.

Ad Position 21
No active advertisement
ਅਜੀਤ ਡੈਸਕ 25-10-2026
ਖਡੂਰ ਸਾਹਿਬ, 24 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਸਥਾਰ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਅਤੇ ਮਾਝੇ ਦੇ ਧਾਕੜ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਿਫਾਰਿਸ਼ ਤੇ ਹਲਕਾ ਬਾਬਾ ਬਕਾਲਾ ਦੇ ਸਰਕਲ ਨਾਗੋਕੇ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਜਥੇ.ਹਰਦੇਵ ਸਿੰਘ ਨਾਗੋਕੇ ਨੇ ਹਾਈਕਮਾਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜੁਮੇਵਾਰੀ ਪਾਰਟੀ ਵਲੋਂ ਸੌਂਪੀ ਗਈ ਹੈ, ਉਸ ਨੂੰ ਮੈਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜਥੇਦਾਰ ਬਲਵਿੰਦਰ ਸਿੰਘ ਵੈਂਈਪੁਈਂ ਮੈਂਬਰ ਐਸ.ਜੀ.ਪੀ.ਸੀ, ਜਥੇਦਾਰ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ ਢੋਟਾ, ਸਰਬਜੀਤ ਸਿੰਘ ਬਾਣੀਆਂ ਪ੍ਰਧਾਨ ਲੋਕਲ ਕਮੇਟੀ ਖਡੂਰ ਸਾਹਿਬ, ਸਰਵਨ ਸਿੰਘ ਸਰਪੰਚ ਤੱਖਤੂਚੱਕ, ਸੁਖਵੰਤ ਸਿੰਘ ਬਿੱਲੂ ਸਰਲੀ, ਪਲਵਿੰਦਰ ਸਿੰਘ ਸਰਕਲ ਪ੍ਰਧਾਨ, ਗੁਰਚਰਨ ਸਿੰਘ ਵੈਰੋਵਾਲ ਸਰਕਲ ਪ੍ਰਧਾਨ, ਜੋਗਾ ਸਿੰਘ ਸੰਘਰ ਸਰਕਲ ਪ੍ਰਧਾਨ ਯੂਥਵਿੰਗ, ਤਰਲੋਕ ਸਿੰਘ ਸਾਬਕਾ ਸਰਪੰਚ ਸੰਘਰ ਕਲਾਂ ਆਦਿ ਨੇ ਜਥੇਦਾਰ ਨਾਗੋਕੇ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ‘ਅਲ...
Ad Position 24