25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਟਰੀ ਤਰਨ ਤਾਰਨ ਨੂੰ ਜੀ ਆਇਆ ਕਿਹਾ

ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਤਰਨ ਤਾਰਨ ਵਿਖੇ ਨਵ ਨਿਯੁਕਤ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ ਰਾਜੇਸ਼ ਕੁਮਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੀਟਰ ਤਰਨ ਤਾਰਨ ਕੰਵਲਜੀਤ ਸਿੰਘ ਸੰਧੂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੰਗਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ, ਰਜਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਟਰੀ ਤਰਨ ਤਾਰਨ, ਅਰਵਿੰਦਰ ਕੌਰ ਪ੍ਰਿੰਸੀਪਲ, ਗੁਰਦੀਪ ਸਿੰਘ ਪ੍ਰਿੰਸੀਪਲ, ਜੁਗਰਾਜ ਸਿੰਘ ਏ.

Ad Position 21
No active advertisement
ਅਜੀਤ ਡੈਸਕ 25-10-2026
ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਤਰਨ ਤਾਰਨ ਵਿਖੇ ਨਵ ਨਿਯੁਕਤ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ ਰਾਜੇਸ਼ ਕੁਮਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੀਟਰ ਤਰਨ ਤਾਰਨ ਕੰਵਲਜੀਤ ਸਿੰਘ ਸੰਧੂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੰਗਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ, ਰਜਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਟਰੀ ਤਰਨ ਤਾਰਨ, ਅਰਵਿੰਦਰ ਕੌਰ ਪ੍ਰਿੰਸੀਪਲ, ਗੁਰਦੀਪ ਸਿੰਘ ਪ੍ਰਿੰਸੀਪਲ, ਜੁਗਰਾਜ ਸਿੰਘ ਏ.ਈ.ਈ.ਓ, ਜਸਵਿੰਦਰ ਸਿੰਘ ਸੰਧੂ ਬਲਾਕ ਐਲੀਮੈਟਰੀ ਸਿੱਖਿਆ ਅਫਸਰ ਭਿੱਖੀਵਿੰਡ, ਸਰਬਜੀਤ ਸਿੰਘ ਬਲਾਕ ਐਲੀਮੈਟਰੀ ਸਿੱਖਿਆ ਅਫਸਰ ਤਰਨ ਤਾਰਨ ਪਰਾਪਰ, ਗੁਰਦੀਪ ਸਿੰਘ ਬਲਾਕ ਐਲੀਮੈਟਰੀ ਸਿੱਖਿਆ ਅਫਸਰ ਨੂਰਦੀ, ਦਿਲਬਾਗ ਸਿੰਘ ਬਲਾਕ ਐਲੀਮੈਟਰੀ ਸਿੱਖਿਆ ਅਫਸਰ ਪੱਟੀ, ਸਰਬਜੀਤ ਸਿੰਘ ਸੁਪਰਡੈਂਟ, ਸੁਖਬੀਰ ਸਿੰਘ ਕੰਗ, ਮਨਦੀਪ ਸਿੰਘ ਝੀਤਾ, ਆਦੇਸ਼ ਸਿੰਘ ਸੀਨੀਅਰ ਸਹਾਇਕ, ਤਰਸੇਮ ਸਿੰਘ ਜੂਨੀਅਰ ਸਹਾਇਕ, ਤੁਰਨਪ੍ਰੀਤ ਕੌਰ, ਰਾਜਬੀਰ ਕੌਰ, ਮਨੀਸ਼ ਕੁਮਾਰ, ਇਕਬਾਲ ਸਿੰਘ, ਵਰੁਣ ਰੰਧਾਵਾ, ਗੁਰਸਿੰਦਰਪਾਲ, ਦਿਲਬਾਗ ਸਿੰਘ, ਆਲਮਬੀਰ ਸਿੰਘ, ਪਰਮਿੰਦਰ ਸਿੰਘ, ਰੀਨਾ ਰਾਏ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ ਦੀ ਮੈਂਬਰਸ਼ਿਪ ਜ਼ੋਰਾਂ ’ਤੇ - ਕਾਮਰੇਡ ਜਾਮਾਰਾਏ ਅਗਲੀ ਖ਼ਬਰ ਕੰਨਾਂ ਵਿਚ ਛਾਂ-ਛਾਂ ਹੋਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ - ਡਾ. ਰੰਧਾਵਾ
Ad Position 24