25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟ ਸਿਵਿਆਂ ਦਾ ਵਿਖੇ ਗੁਰਮਤਿ ਸਮਾਗਮ ਅੱਜ - ਝਬਾਲ

ਝਬਾਲ, 24 ਅਕਤੂਬਰ (ਸਰਬਜੀਤ ਸਿੰਘ)– ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਝਬਾਲ ਦੇ ਨਜ਼ਦੀਕ ਪੈਂਦੇ ਪਿੰਡ ਪਿੰਡ ਕੋਟ ਸਿਵਿਆਂ ਦਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਮੂਹ ਇਲਾਕਾ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਬਾਬਾ ਵਰਿਆਮ ਸਿੰਘ ਝਬਾਲ ਅਤੇ ਰਵਿੰਦਰ ਸਿੰਘ ਝਬਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਪਿੰਦਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ, ਭਾਈ ਬਲਜੀਤ ਸਿੰਘ ਅਰਦਾਸੀਏ, ਭਾਈ ਅੰਮ੍ਰਿਤਪਾਲ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਅਤੇ ਹੋਰ ਸਿੱਖ ਪੰਥ ’ਚ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਸਿੰਘ ਅਤੇ ਕਥਾਵਾਚਕ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ।

Ad Position 21
No active advertisement
ਗੁਰਮਤਿ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਵਰਿਆਮ ਸਿੰਘ ਝੁਬਾਲ ਅਤੇ ਰਵਿੰਦਰ ਸਿੰਘ ਝਬਾਲ। 25-10-2026
ਝਬਾਲ, 24 ਅਕਤੂਬਰ (ਸਰਬਜੀਤ ਸਿੰਘ)– ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਝਬਾਲ ਦੇ ਨਜ਼ਦੀਕ ਪੈਂਦੇ ਪਿੰਡ ਪਿੰਡ ਕੋਟ ਸਿਵਿਆਂ ਦਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਮੂਹ ਇਲਾਕਾ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਬਾਬਾ ਵਰਿਆਮ ਸਿੰਘ ਝਬਾਲ ਅਤੇ ਰਵਿੰਦਰ ਸਿੰਘ ਝਬਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਪਿੰਦਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ, ਭਾਈ ਬਲਜੀਤ ਸਿੰਘ ਅਰਦਾਸੀਏ, ਭਾਈ ਅੰਮ੍ਰਿਤਪਾਲ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਅਤੇ ਹੋਰ ਸਿੱਖ ਪੰਥ ’ਚ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਸਿੰਘ ਅਤੇ ਕਥਾਵਾਚਕ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ। ਜਦੋਂਕਿ ਇਸ ਮੌਕੇ ਤਰਨ ਤਾਰਨ ਜਿਲ੍ਹੇ ਦੇ ਬੱਚਿਆਂ ਵਿਚਕਾਰ ਦਸਤਾਰ ਮੁਕਾਬਲੇ ਵੀ ਕਰਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਉਹਨਾਂ ਦੇ ਨਾਲ ਹੋਰ ਵੀ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਲਸਰ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਲੁੱਟਿਆ
Ad Position 24