28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 23 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 4 ਪੈਕੇਟ ਕੁਲਲਿੱਪ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 27-10-2026
ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 23 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 4 ਪੈਕੇਟ ਕੁਲਲਿੱਪ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸਪੁਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 24 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਹਿਕਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਹਰਪੁਰਾ ਘੁਮਾਣ ਕੱਲ੍ਹਾ, ਜਹਾਗੀਰ ਸਿੰਘ ਪੁੱਤਰ ਅਨੀਸ ਵਾਸੀ ਖੈਰੀ ਜ਼ਿਲ੍ਹਾ ਲੁਧਿਆਣਾ ਦੀ ਚੈਕਿੰਗ ਦੌਰਾਨ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਇਕ ਹੋਰ ਮੋਬਾਈਲ ਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਸ.ਡੀ.ਐਮ. ਪੱਟੀ ਵਲੋਂ ਪੱਟੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
Ad Position 24