27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ

ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਵੂਮ ਗੇਮਿੰਗ ਜ਼ੋਨ ਵਿਖੇ ਇਕ ਮਨੋਰੰਜਕ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰਿਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਸੇਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈ ਦੇ ਬੱਚਿਆਂ ਵਲੋਂ ਟ੍ਰਿਪ ਦੌਰਾਨ ਯਾਦਗਾਰੀ ਤਸਵੀਰ ਖਿਚਵਾਈ। ਅਜੀਤ ਤਸਵੀਰ 27-10-2026
ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਵੂਮ ਗੇਮਿੰਗ ਜ਼ੋਨ ਵਿਖੇ ਇਕ ਮਨੋਰੰਜਕ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰਿਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਟ੍ਰਿਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਹ ਟ੍ਰਿਪ ਬੱਚਿਆਂ ਲਈ ਇੱਕ ਯਾਦਗਾਰ ਅਨੁਭਵ ਸਾਬਤ ਹੋਈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਅਧਿਆਪਕਾਂ ਨੇ ਇਸ ਟ੍ਰਿਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ 25 ਨਵੰਬਰ ਦੀ ਮਹਾਂ ਪੰਚਾਇਤ ਸੰਬੰਧੀ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਸਰਾਲੀ ਮੰਡਾਂ ਵਿਖੇ ਮਿਸ਼ਨ 2027 ਸੰਬੰਧੀ ਵਰਕਰਾਂ ਦੀ ਮੀਟਿੰਗ
Ad Position 24