31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਉਦਯੋਗਪਤੀ ਬਲਬੀਰ ਸਿੰਘ ਖਮਾਣੋਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

ਝਬਾਲ, 31 ਅਕਤੂਬਰ (ਸੁਖਦੇਵ ਸਿੰਘ)– ਉੱਘੇ ਕਾਰੋਬਾਰੀ ਬਲਬੀਰ ਸਿੰਘ ਖਮਾਣੋਂ (ਝਬਾਲ) ਪਰਿਵਾਰ ਸਮੇਤ ਮਾਝੇ ਦੇ ਪ੍ਰਸਿਧ ਇਤਿਹਾਸਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਪਰਮਾਤਮਾ ਦਾ ਸੁ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)– ਉੱਘੇ ਕਾਰੋਬਾਰੀ ਬਲਬੀਰ ਸਿੰਘ ਖਮਾਣੋਂ (ਝਬਾਲ) ਪਰਿਵਾਰ ਸਮੇਤ ਮਾਝੇ ਦੇ ਪ੍ਰਸਿਧ ਇਤਿਹਾਸਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਪਰਮਾਤਮਾ ਦਾ ਸੁ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਉਨ੍ਹਾਂ ਨੂੰ ਬਾਬਾ ਬੁੱਢਾ ਜੀ ਦੀ ਫੋਟੋ ’ਤੇ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਲੱਕੀ ਝਬਾਲ, ਦੇਵ ਕਰਨ, ਬਾਬਾ ਬਿਕਰਮਜੀਤ ਸਿੰਘ, ਬਲਜੀਤ ਸਿੰਘ ਚੀਮਾ, ਪ੍ਰਤਾਪ ਸਿੰਘ ਚੀਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀ ਦੇ ਬਾਵਜੂਦ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਪੁਲਿਸ ਵਲੋਂ ਦਰਜਨ ਦੇ ਕਰੀਬ ਵਿਅਕਤੀਆਂ... ਅਗਲੀ ਖ਼ਬਰ ਸੀਟੂ ਵਲੋਂ 3 ਨੂੰ ਧੂਰੀ ਵਿਖੇ ਹੋਣ ਵਾਲੀ ਰੈਲੀ ਮਾਨ ਸਰਕਾਰ ਦੇ ਭਰਮ-ਭੁਲੇਖੇ ਦੂਰ ਕਰ ਦੇਵੇਗੀ - ਮਨਰੇਗਾ ਮਜ਼ਦੂਰ ਯੂਨੀਅਨ
Ad Position 24