01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਆਹੁਤਾ ਔਰਤ ਨੂੰ ਘਰੋਂ ਕੱਢਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 1 ਨਵੰਬਰ (ਪਰਮਜੀਤ ਜੋਸ਼ੀ)–ਵਿਆਹੁਤਾ ਔਰਤ ਨੂੰ ਘਰੋਂ ਕੱਢਣ ’ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਅਰਸ਼ਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਕਲੇਰ ਨੇ ਦੱਸਿਆ ਕਿ ਹਰਦਿਆਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮੁਗਲਚੱਕ ਪੰਨੂੰਆਂ ਨੇ ਉਸ ਕੋਲੋਂ ਦਹੇਜ ਵਿਚ ਗੱਡੀ ਮੰਗਣ, ਉਸ ਨੂੰ ਧਮਕਾਉਣ ਅਤੇ ਉਸ ਨੂੰ ਘਰ ਵਿਚ ਨਾ ਵਸਾਉਣ ਦੀ ਨੀਅਤ ਨਾਲ ਘਰੋਂ ਕੱਢ ਦਿੱਤਾ।

Ad Position 21
No active advertisement
ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਪਰਮਜੀਤ ਜੋਸ਼ੀ)–ਵਿਆਹੁਤਾ ਔਰਤ ਨੂੰ ਘਰੋਂ ਕੱਢਣ ’ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਅਰਸ਼ਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਕਲੇਰ ਨੇ ਦੱਸਿਆ ਕਿ ਹਰਦਿਆਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮੁਗਲਚੱਕ ਪੰਨੂੰਆਂ ਨੇ ਉਸ ਕੋਲੋਂ ਦਹੇਜ ਵਿਚ ਗੱਡੀ ਮੰਗਣ, ਉਸ ਨੂੰ ਧਮਕਾਉਣ ਅਤੇ ਉਸ ਨੂੰ ਘਰ ਵਿਚ ਨਾ ਵਸਾਉਣ ਦੀ ਨੀਅਤ ਨਾਲ ਘਰੋਂ ਕੱਢ ਦਿੱਤਾ। ਇਸ ਸੰਬੰਧੀ ਇਹ ਮਾਮਲਾ ਉਪ ਕਪਤਾਨ ਪੁਲਿਸ ਪੀ.ਬੀ.ਆਈ. ਸ਼ਪੈਸ਼ਲ ਕਰਾਇਮ ਤਰਨ ਤਾਰਨ ਅਤੇ ਐਸ.ਐਸ.ਪੀ. ਤਰਨ ਤਾਰਨ ਵਲੋਂ ਮੰਨਜੂਰ ਹੋਣ ’ਤੇ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹਰਪ੍ਰੀਤ ਸਿੰਘ ਨੇ ਹਰਦਿਆਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮੁਗਲਚੱਕ ਪੰਨੂੰਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾੲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਐਨ.ਆਰ.ਆਈ. ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਕਰ ਰਹੀ ਹੈ ਹੱਲ - ਸਕੱਤਰ ਸਿੰਘ ਸੰਧੂ ਅਗਲੀ ਖ਼ਬਰ ਪਿੰਡ ਡਲੀਰੀ ਦੇ ਖ਼ੇਤਾਂ ਵਿਚੋਂ 4 ਕਿੱਲੋ ਦੇ ਕਰੀਬ ਅਫ਼ੀਮ, ਦੋ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ
Ad Position 24