03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜੇਲ੍ਹ ਦੇ ਬਾਹਰੋਂ ਸਾਮਾਨ ਸੁੱਟ ਰਹੇ 2 ਨੌਜਵਾਨ ਗ੍ਰਿਫ਼ਤਾਰ

ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟ ਰਹੇ 2 ਨੌਜਵਾਨਾਂ ਨੂੰ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਸੁਰੱਖਿਆ ਕਰਮਚਾਰੀਆਂ ਨੇ ਪਾਸੋਂ 17 ਪੁੜੀਆਂ ਤੰਬਾਕੂ, 8 ਲਾਈਟਰ, 55 ਬੀੜੀ ਬੰਡਲ, 7 ਸਿਗਰਟ ਡੱਬੀਆਂ, 2 ਟੱਚ ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟ ਰਹੇ 2 ਨੌਜਵਾਨਾਂ ਨੂੰ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਸੁਰੱਖਿਆ ਕਰਮਚਾਰੀਆਂ ਨੇ ਪਾਸੋਂ 17 ਪੁੜੀਆਂ ਤੰਬਾਕੂ, 8 ਲਾਈਟਰ, 55 ਬੀੜੀ ਬੰਡਲ, 7 ਸਿਗਰਟ ਡੱਬੀਆਂ, 2 ਟੱਚ ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਈਆਂ ਹਨ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਨਿਰਮਲ ਸਿੰਘ ਪੁੱਤਰ ਹਰਜਿੰਦਰ ਸਿੰਘ, ਸ਼ਾਮ ਸਿੰਘ ਪੁੱਤਰ ਅਮਰ ਸਿੰਘ ਵਾਸੀਅਨ ਬਾਬਾ ਬਕਾਲਾ ਵਜੋਂ ਹੋਈ ਹੈ। ਇਸ ਸੰਬੰਧ ਵਿਚ ਥਾਣਾ ਗੋਇੰਦਵਾਲ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨਾਂ ਤੋਂ ਇਲਾਵਾ ਹਵਾਲਾਤੀ ਖਿਲਾਫ ਵੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਓਟ ਸੈਂਟਰ ’ਚ ਗੋਲੀਆਂ ਚੋਰੀ- ਮਾਮਲਾ ਦਰਜ
Ad Position 24