02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਰਨ ਤਾਰਨ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਬੰਦ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਸਖ਼ਤ ਰੋਸ

ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ)–ਪੰਜਾਬ ਮੰਡੀ ਬੋਰਡ ਵਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ (ਖੇਮਕਰਨ, ਅਮਰਕੋਟ, ਭਿੱਖੀਵਿੰਡ, ਘਰਿਆਲਾ ਅਤੇ ਕੋਟ ਬੁੱਢਾ) ਵਿਚ ਝੋਨੇ ਦੀ ਖਰੀਦ ਬੰਦ ਕਰਨ ਦੇ ਫੈਸਲੇ ਦਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ, ਬਿਕਰਮਜੀਤ ਸਿੰਘ ਬਾਠ ਅਤੇ ਅੰਮ੍ਰਿਤਪਾਲ ਸਿੰਘ ਜੌੜਾ ਨੇ ਸਾਂਝੇ ਤੌਰ ’ਤੇ ਆਖਿਆ ਕਿ ਮੰਡੀਆਂ ਵਿਚ ਹੁਣ ਵੀ ਵੱਡੀ ਮਾਤਰਾ ਵਿਚ ਝੋਨਾ ਪਿਆ ਹੈ ਅਤੇ ਖਰੀਦ ਬੰਦ ਹੋਣ ਨਾਲ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ)–ਪੰਜਾਬ ਮੰਡੀ ਬੋਰਡ ਵਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ (ਖੇਮਕਰਨ, ਅਮਰਕੋਟ, ਭਿੱਖੀਵਿੰਡ, ਘਰਿਆਲਾ ਅਤੇ ਕੋਟ ਬੁੱਢਾ) ਵਿਚ ਝੋਨੇ ਦੀ ਖਰੀਦ ਬੰਦ ਕਰਨ ਦੇ ਫੈਸਲੇ ਦਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ, ਬਿਕਰਮਜੀਤ ਸਿੰਘ ਬਾਠ ਅਤੇ ਅੰਮ੍ਰਿਤਪਾਲ ਸਿੰਘ ਜੌੜਾ ਨੇ ਸਾਂਝੇ ਤੌਰ ’ਤੇ ਆਖਿਆ ਕਿ ਮੰਡੀਆਂ ਵਿਚ ਹੁਣ ਵੀ ਵੱਡੀ ਮਾਤਰਾ ਵਿਚ ਝੋਨਾ ਪਿਆ ਹੈ ਅਤੇ ਖਰੀਦ ਬੰਦ ਹੋਣ ਨਾਲ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਖਰੀਦ ਮੁੜ ਚਾਲੂ ਨਾ ਕੀਤੀ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ 3 ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਦੇ ਖਿਡਾਰੀਆਂ ਨੇ ਅਨੇਕਾਂ ਮੈਡਲ ਜਿੱਤ... ਅਗਲੀ ਖ਼ਬਰ ਕਾਂਗਰਸ ਨੇ ਦਿੱਲੀ ਵਿਚ ਰੈਲੀ ਕਰ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ - ਭਰੋਵਾਲ
Ad Position 24