04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜੈ ਮਾਂ ਚਿੰਤਪੂਰਨੀ ਸੇਵਕ ਸਭਾ ਵਲੋਂ ਜਾਗਰਣ ਕਰਵਾਇਆ

ਤਰਨ ਤਾਰਨ, 4 ਨਵੰਬਰ (ਪਰਮਜੀਤ ਜੋਸ਼ੀ)—ਜੈ ਮਾਂ ਚਿੰਤਪੂਰਨੀ ਸੇਵਕ ਸਭਾ ਵਲੋਂ ਮੁਹੱਲਾ ਨਾਨਕਸਰ ਰੋਹੀ ਕੰਢਾ ਵਿਖੇ ਬੜੀਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਜਾਗਰਣ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਤਰਨ ਤਾਰਨ, 4 ਨਵੰਬਰ (ਪਰਮਜੀਤ ਜੋਸ਼ੀ)—ਜੈ ਮਾਂ ਚਿੰਤਪੂਰਨੀ ਸੇਵਕ ਸਭਾ ਵਲੋਂ ਮੁਹੱਲਾ ਨਾਨਕਸਰ ਰੋਹੀ ਕੰਢਾ ਵਿਖੇ ਬੜੀਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਜਾਗਰਣ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਾਗਰਣ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਪਹੁੰਚ ਕੇ ਹਾਜਰੀ ਭਰੀ ਅਤੇ ਮਾਤਾ ਰਾਣੀ ਜੀ ਦੀਆਂ ਸੁੰਦਰ ਭੇਟਾਂ ਦਾ ਗੁਣਗਾਨ ਕੀਤਾ ਅਤੇ ਹੋਈ ਹੋਈ ਸੰਗਤ ਨੂੰ ਨਿਹਾਲ ਕੀਤਾ। ਜਾਗਰਣ ਦੌਰਾਨ ਵਿਸ਼ੇਸ਼ ਤੌਰ ’ਤੇ ਕਲਾਕਾਰ ਗੌਰਵ ਚਤਰਥ ਨੇ ਸੁੰਦਰ ਭੇਂਟਾਂ ਦਾ ਗੁਣਗਾਨ ਕੀਤਾ। ਮੇਲੇ ਦੌਰਾਨ ਕੌਂਸਲਰ ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਪਹੁੰਚੀਆਂ ਸਨ। ਜਾਗਰਣ ਦੌਰਾਨ ਸੰਗਤ ਲਈ ਲੰਗਰ ਭੰਡਾਰਾ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੀਪ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਡੇਢ ਦਰਜਨ ਲੋਕਾਂ ਖ਼ਿਲਾਫ਼ ਮਾਮਲੇ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ
Ad Position 24