06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕੁੱਟਮਾਰ ਕਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, ਮਾਮਲਾ ਦਰਜ

ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)—ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਦਿਆਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਬਲੋਜਪੁਰ ਜ਼ਿਲ੍ਹਾ ਕਰੂਕਸ਼ੇਤਰ (ਹਰਿਆਣਾ) ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿੰਡ ਅਲਾਦੀਨਪੁਰ ਵਿਖੇ 17 ਮਰਲੇ ਦਾ ਪਲਾਟ ਹੈ।

Ad Position 21
No active advertisement
ਅਜੀਤ ਡੈਸਕ 07-11-2026
ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)—ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਦਿਆਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਬਲੋਜਪੁਰ ਜ਼ਿਲ੍ਹਾ ਕਰੂਕਸ਼ੇਤਰ (ਹਰਿਆਣਾ) ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿੰਡ ਅਲਾਦੀਨਪੁਰ ਵਿਖੇ 17 ਮਰਲੇ ਦਾ ਪਲਾਟ ਹੈ। ਜਿਸਦਾ ਮੱਥਾ ਸੜਕ ਨਾਲ ਲੱਗਦਾ ਹੈ। ਉਹ 25 ਅਕਤੂਬਰ ਨੂੰ ਪਿੰਡ ਅਲਾਦੀਨਪੁਰ ਆਇਆ ਤੇ ਆਪਣੇ ਪਲਾਟ ਵਿਚ ਗਿਆ, ਜਿਥੇ ਉਹ ਆਪਣੇ ਪਲਾਟ ਦੀ ਸਫਾਈ ਕਰ ਰਿਹਾ ਸੀ ਤਾਂ ਉਸ ਸਮੇਂ ਦਿਲਬਾਗ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਅਲਾਨਦੀਪੁਰ ਉਥੇ ਆਇਆ ਅਤੇ ਉਸ ਨਾਲ ਝਗ਼ੜਾ ਕਰਨ ਲੱਗਾ ਪਿਆ ਅਤੇ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਜਾਨੋਂ ਮਾਰਨ ਦੀਆਂ ਧਮਕੀਾਂ ਦਿੱਤੀਆਂ। ਦਿਲਬਾਗ ਸਿੰਘ ਘਰੋਂ ਪਿਸਟਲ ਕੱਢ ਕੇ ਲਿਆਇਆ ਤੇ ਆਪਣੇ ਘਰ ਦੀ ਛੱਤ ਦੇ ਛੜ ਕੇ ਉਸ ਵੱਲ ਫਾਇਰ ਕੀਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਦਿਲਬਾਗ ਸਿੰਘ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੀਆਂ ਸਾਲਾਨਾ ਖੇਡਾਂ ਯਾਦਗਾਰੀ ਹੋ ਨਿਬੜੀਆਂ ਅਗਲੀ ਖ਼ਬਰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਖ਼ੁਸ਼ੀਆਂ ਵਾਰਡ ਵਾਸੀਆਂ ਨਾਲ ਯੋਧਬੀਰ ਸਿੰਘ ਨੇ ਸਾਂਝੀਆਂ ਕੀਤੀਆਂ
Ad Position 24