08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਖਬੀਰ ਨੂੰ ਗੁਰਸੇਵਕ ਸਿੰਘ ਸ਼ੇਖ ਨੇ ਦੀਵਾਲੀ ਮੌਕੇ ਦਿੱਤੀ ਵਧਾਈ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)—ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਨਾਲ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ਦੀ ਚੜਦੀ ਕਲਾ ਰਹੇ।

Ad Position 21
No active advertisement
ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)—ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਉਨ੍ਹਾਂ ਨਾਲ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀ ਲੈ ਕੇ ਆਵੇ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਅਤੇ ਆਗੂਆਂ ਦੀ ਚੜਦੀ ਕਲਾ ਰਹੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਸੇਵਕ ਸਿੰਘ ਸ਼ੇਖ ਨੂੰ ਵੀ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੰਦਿਆਂ ਪੰਜਾਬ ਸਮੇਤ ਸਮੁੱਚੇ ਦੇਸ਼ ਵਾਸੀਆਂ, ਅਕਾਲੀ ਵਰਕਰਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆ ਅਤੇ ਪੰਜਾਬ ’ਚ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਦਾਲਤ ਦੇ ਬਾਹਰ ਵਿਅਕਤੀ ਨਾਲ ਕੁੱਟਮਾਰ, 11 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੋਲੀ ਲੱਗਣ ਨਾਲ ਵਿਅਕਤੀ ਜ਼ਖ਼ਮੀ, ਮਾਮਲਾ ਦਰਜ
Ad Position 24