07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਵਿਖੇ ਦੀਵਾਲੀ ਤਿਉਹਾਰ ਮਨਾਇਆ

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)–ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਦੀਵਾਲੀ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ। ਪ੍ਗਰਾਮ ਸਾਧਵੀ ਪਰਮਜੀਤ ਭਾਰਤੀ ਨੇ ਕਿਹਾ ਕਿ ਹਰ ਸਾਲ ਦੀਵਾਲੀ ਦਾ ਤਿਉਹਾਰ ਆਪਣੇ ਨਾਲ ਅਨੇਕਾਂ ਹੀ ਖੁਸ਼ੀਆਂ ਦੇ ਸੰਦੇਸ਼ ਲੈ ਕੇ ਆਉਂਦਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)–ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਦੀਵਾਲੀ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ। ਪ੍ਗਰਾਮ ਸਾਧਵੀ ਪਰਮਜੀਤ ਭਾਰਤੀ ਨੇ ਕਿਹਾ ਕਿ ਹਰ ਸਾਲ ਦੀਵਾਲੀ ਦਾ ਤਿਉਹਾਰ ਆਪਣੇ ਨਾਲ ਅਨੇਕਾਂ ਹੀ ਖੁਸ਼ੀਆਂ ਦੇ ਸੰਦੇਸ਼ ਲੈ ਕੇ ਆਉਂਦਾ ਹੈ। ਇਸ ਦਿਨ ਭਗਵਾਨ ਸ੍ਰੀ ਰਾਮ, ਰਾਵਣ ਨੂੰ ਮਾਰ ਕੇ ਅਤੇ ਲੰਕਾ ’ਤੇ ਜਿੱਤ ਪ੍ਰਾਪਤ ਕਰ ਅਯੋਧਿਆ ਵਾਪਸ ਆਏ ਸਨ। ਸ੍ਰੀ ਰਾਮ ਜੀ ਦੇ ਵਾਪਸ ਆਉਣ ’ਤੇ ਅਯੋਧਿਆ ਵਾਸੀਆਂ ਨੇ ਸਾਰੇ ਨਗਰ ਵਿਚ ਦੀਪਮਾਲਾ ਕੀਤੀ। ਇਸੇ ਦਿਨ ਹੀ ਬੰਦੀ ਛੋੜ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਜਹਾਂਗੀਰ ਦੇ ਗਵਾਲੀਅਰ ਦੇ ਕਿਲੇ ’ਚੋਂ ਬਾਹਰ ਆਏ ਅਤੇ ਆਪਣੇ ਨਾਲ 52 ਪਹਾੜੀ ਰਾਜਿਆਂ ਨੂੰ ਆਜ਼ਾਦ ਕਰਵਾਇਆ। ਇਸ ਮੌਕੇ ਸਾਧਵੀ ਪੁਸ਼ਪਮਾਲਾ ਭਾਰਤੀ, ਸਾਧਵੀ ਨੇ ਸ਼ਬਦ ਗਾਇਨ ਕੀਤੇ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਗਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ ਹੇਠ ਵੱਡੀ ਜਤਿੰਦਰ ਸ਼ਰਮਾ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਮਿਲ
Ad Position 24