08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਚਾਨਕ ਅਕਾਲ ਚਲਾਣੇ ਨਾਲ ਬ੍ਰਹਮਪੁਰਾ ਪਰਿਵਾਰ ਨੂੰ ਗਹਿਰਾ ਸਦਮੇ ਮੌਕੇ ਇਸ ਦੁੱਖਦਾਈ ਖ਼ਬਰ ਨਾਲ ਇਲਾਕੇ ਵਿਚ ਵੀ ਸੋਗ ਦੀ ਲਹਿਰ ਫੈਲ ਗਈ। ਹਰਵਿੰਦਰ ਸਿੰਘ ਦੇ ਵਿਛੋੜੇ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਾਬਕਾ ਵਿਧਾਇਕਾਂ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਵਲੋਂ ਗੋਹਲਵੜ ਪਹੁੰਚ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Ad Position 21
No active advertisement
ਵਿਦਿਆਰਥਣ ਕਵਲਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਭਾਟੀਆ, ਪ੍ਰਿੰਸੀਪਲ ਅਤੇ ਸਕੂਲ ਸਟਾਫ। ਤਸਵੀਰ–ਖਹਿਰਾ 08-11-2026
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਚਾਨਕ ਅਕਾਲ ਚਲਾਣੇ ਨਾਲ ਬ੍ਰਹਮਪੁਰਾ ਪਰਿਵਾਰ ਨੂੰ ਗਹਿਰਾ ਸਦਮੇ ਮੌਕੇ ਇਸ ਦੁੱਖਦਾਈ ਖ਼ਬਰ ਨਾਲ ਇਲਾਕੇ ਵਿਚ ਵੀ ਸੋਗ ਦੀ ਲਹਿਰ ਫੈਲ ਗਈ। ਹਰਵਿੰਦਰ ਸਿੰਘ ਦੇ ਵਿਛੋੜੇ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਾਬਕਾ ਵਿਧਾਇਕਾਂ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਵਲੋਂ ਗੋਹਲਵੜ ਪਹੁੰਚ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸਾਬਕਾ ਵਿਧਾਇਕ ਰਮਨਦੀਪ ਸਿੰਘ ਸਿੱਕੀ, ਰਮਨਦੀਪ ਸਿੰਘ ਭਰੋਵਾਲ, ਰਾਜਬੀਰ ਸਿੰਘ ਭੁੱਲਰ, ਸਰਪੰਚ ਹੀਰਾ ਸਿੰਘ ਜੋਧਪੁਰ, ਡਾਕਟਰ ਬਲਜੀਤ ਸਿੰਘ ਕਾਹਲੋਂ, ਜਗਬੀਰ ਸਿੰਘ ਚੀਮਾ, ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰਦੀਪ ਸਿੰਘ ਮਜੀਠਾ, ਮਨਪ੍ਰੀਤ ਸਿੰਘ ਪਨਗੋਟਾ, ਸਰਪੰਚ ਰਣਜੀਤ ਸਿੰਘ ਵਿਰਕ ਕੋਟ ਬੁੱਢਾ, ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋ, ਸਰਪੰਚ ਸੁਖਦੇਵ ਸਿੰਘ ਜੌੜਾ, ਡੀਐਸਪੀ ਰਤਨ ਸਿੰਘ ਪੱਖੋਕੇ, ਮੈਨੇਜਰ ਰਣਬੀਰ ਸਿੰਘ ਪੱਖੋਕੇ, ਮੈਨੇਜਰ ਗੁਰਬਿੰਦਰ ਸਿੰਘ ਡਿਆਲ, ਧੰਨਜੀਤ ਸਿੰਘ ਰਾਜਾ ਜੰਗ, ਬਾਬਾ ਲੱਖਾ ਸਿੰਘ ਨੌਰੰਗਾਬਾਦ, ਮੈਂਬਰ ਲਖਵਿੰਦਰ ਸਿੰਘ ਨੌਰੰਗਾਬਾਦ, ਅੰਗਰੇਜ਼ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਜਗਦੀਸ਼ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਕਸ਼ਮੀਰ ਸਿੰਘ ਗੋਹਲਵੜ, ਸੰਮਤੀ ਮੈਂਬਰ ਸੁਰਿੰਦਰ ਸਿੰਘ ਫਤਿਆਬਾਦ, ਪ੍ਰਧਾਨ ਰਤਨ ਸਿੰਘ, ਮੈਂਬਰ ਪੰਚਾਇਤ ਜਗਜੀਤ ਸਿੰਘ, ਅੰਗਰੇਜ਼ ਸਿੰਘ, ਮਾਸਟਰ ਸ਼ਿੰਗਾਰਾ ਸਿੰਘ ਅਤੇ ਕੁਲਦੀਪ ਸਿੰਘ ਫਤਿਆਬਾਦ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਇਸ ਵਾਰ ਨੰਬਰਦਾਰ ਮਨਾਉਣਗੇ ਕਾਲੀ ਦੀਵਾਲੀ
Ad Position 24