08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੁਪਰਡੈਂਟ ਦਲਜੀਤ ਸਿੰਘ ਭੋਜੀਆ ਦੀ ਮੌਤ ’ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ

ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਪੰਜਾਬ ਰਾਜ਼ ਪਾਵਰ ਕਾਰਪੋਰੇਸ਼ਨ ਵਿਚੋਂ ਬਤੌਰ ਸੁਪਰਡੈਂਟ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਦਲਜੀਤ ਸਿੰਘ ਭੋਜੀਆਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਚੇਅ.

Ad Position 21
No active advertisement
ਅਜੀਤ ਡੈਸਕ 10-11-2026
ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਪੰਜਾਬ ਰਾਜ਼ ਪਾਵਰ ਕਾਰਪੋਰੇਸ਼ਨ ਵਿਚੋਂ ਬਤੌਰ ਸੁਪਰਡੈਂਟ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਦਲਜੀਤ ਸਿੰਘ ਭੋਜੀਆਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਚੇਅ. ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆਂ, ਚੇਅ. ਗੁਰਬੀਰ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਇੰਦਰਜੀਤ ਸਿੰਘ ਲਾਲੀ, ਕਾ. ਦਵਿੰਦਰ ਕੁਮਾਰ ਸੋਹਲ, ਮੈਨੇਜ਼ਰ ਨਵਤੇਜ ਸਿੰਘ ਠੱਟਾ, ਰਵੇਲ ਸਿੰਘ ਜੌਹਲ, ਅਵਤਾਰ ਸਿੰਘ ਮੰਨਣ, ਸਕੱਤਰ ਬੀਰ ਸਿੰਘ, ਲੱਖਪਾਲ ਸਿੰਘ ਕਸੇਲ, ਗੁਰਪ੍ਰੀਤ ਸਿੰਘ ਮੰਨਣ, ਜੇ.ਈ. ਮਨਦੀਪ ਸਿੰਘ ਖੈਰਦੀਨਕੇ, ਜੇ.ਈ. ਭੁਪਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਕੂਲ ਜਾਮਾਰਾਏ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24