11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਿਵਰ ਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫਤਿਆਬਾਦ, 10 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ । ਇਸ ਮੌਕੇ ਬੱਚਿਆਂ ਦੇ ਮਿੱਟੀ ਦੇ ਦੀਵੇ ਬਾਲਕੇ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 11-11-2026
ਫਤਿਆਬਾਦ, 10 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ । ਇਸ ਮੌਕੇ ਬੱਚਿਆਂ ਦੇ ਮਿੱਟੀ ਦੇ ਦੀਵੇ ਬਾਲਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੱਚਿਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਡਾਇਰੈਕਟਰ ਮੈਡਮ ਅਮਰੀਕ ਕੌਰ ਗਿੱਲ ਨੇ ਹੈਲਪਰ, ਸਵੀਪਰ, ਡਰਾਈਵਰ ਅਤੇ ਅਧਿਆਪਕਾਂ ਨੂੰ ਤੋਹਫਿਆਂ ਨਾਲ ਸਨਮਾਨਿਤ ਕੀਤਾ। ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਸੁਖਦੇਵ ਸਿੰਘ ਖਾਨ ਨੇ ਕਿਹਾ ਕਿ ਦੀਵਾਲੀ ਹਿੰਦੂ ਅਤੇ ਸਿੱਖਾਂ ਦਾ ਸਾਂਝਾ ਤਿਓਹਾਰ ਹੈ। ਸਾਨੂੰ ਤਿਓਹਾਰ ਜਾਤ ਪਾਤੀ ਤੋਂ ਉੱਪਰ ਉੱਠ ਕੇ ਮਨਾਉਣੇ ਚਾਹੀਦੇ ਹਨ। ਬੱਚਿਆਂ ਨੇ ਆਪਸ ਵਿਚ ਤੋਹਫ਼ੇ ਦੇ ਕੇ ਖੁਸ਼ੀ ਦੀ ਸਾਂਝ ਪਾਈ। ਸੀਨੀਅਰ ਬੱਚਿਆਂ ਨੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੇ ਇਸ ਮੁਕਾਬਲੇ ਵਿਚ ਮੱਲ ਮਾਰੀ।
Ad Position 22
No active advertisement
ਪਿਛਲੀ ਖ਼ਬਰ ਬਦਲਦੇ ਮੌਸਮ ਵਿਚ ਬੱਚਿਆਂ ਦਾ ਰੱਖੋ ਖਾਸ ਧਿਆਨ - ਡਾ. ਸੁਪਿ੍ਯਾ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੰਮ ਦਾ ਕੀਤਾ ਮੁਕੰਮਲ ਤੌਰ ’ਤੇ ਬਾਈਕਾਟ
Ad Position 24