11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਅਟਾਰੀ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਗ੍ਰੰਥੀ ਰਣਜੋਧ ਸਿੰਘ ਅਤੇ ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਸੁਲਤਾਨਵਿੰਡ, 11 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਅਟਾਰੀ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਗ੍ਰੰਥੀ ਰਣਜੋਧ ਸਿੰਘ ਅਤੇ ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨਾਲ ਪਹੁੰਚੇ ਏ.ਐੱਸ.ਆਈ. ਬਿਕਰਮਜੀਤ ਸਿੰਘ ਅਤੇ ਹੌਲਦਾਰ ਮਨਜਿੰਦਰ ਸਿੰਘ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਇੰਸਪੈਕਟਰ ਅਰਜਨ ਕੁਮਾਰ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਇਲਾਕੇ ਵਿਚ ਆਪਣੀ ਡਿਊਟੀ ਨਿਭਾਅ ਚੁੱਕੇ ਹਨ ਅਤੇ ਇਸ ਨਗਰ ਦੇ ਲੋਕਾਂ ਨਾਲ ਉਨ੍ਹਾਂ ਦਾ ਪਹਿਲਾਂ ਤੋਂ ਹੀ ਪਿਆਰ ਅਤੇ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਲਾਕੇ ਵਿਚ ਅਮਨ-ਸ਼ਾਂਤੀ ਕਾਇਮ ਰੱਖੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਸਕੱਤਰੀ ਬਾਗ਼ ਵਿਖੇ ਮੈਡੀਕਲ ਕੈਂਪ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ
Ad Position 24