11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਅੰਮ੍ਰਿਤਪਾਲ ਸਿੰਘ ਤੇ ਹਰਜੀਤ ਸਿੰਘ ਨੂੰ ਸਰਕਾਰ ਤੁਰੰਤ ਪੈਰੋਲ ’ਤੇ ਰਿਹਾਅ ਕਰੇ-ਸੈਣੀ

ਗੋਇੰਦਵਾਲ ਸਾਹਿਬ, 11 ਨਵੰਬਰ (ਸਕੱਤਰ ਸਿੰਘ ਅਟਵਾਲ)-ਉਘੇ ਕਾਰੋਬਾਰੀ ਸੁਰਿੰਦਰਪਾਲ ਸਿੰਘ ਸੈਣੀ ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਚਲਾਣੇ ’ਤੇ ਡੂੰਘੇ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਅਤੇ ਸਮੁੱਚੇ ਸਿੱਖ ਭਾਈਚਾਰੇ ਲਈ ਦੁਖਦਾਈ ਹੈ।

Ad Position 21
No active advertisement
ਸੁਰਿੰਦਰਪਾਲ ਸਿੰਘ ਸੈਣੀ 12-11-2026
ਗੋਇੰਦਵਾਲ ਸਾਹਿਬ, 11 ਨਵੰਬਰ (ਸਕੱਤਰ ਸਿੰਘ ਅਟਵਾਲ)-ਉਘੇ ਕਾਰੋਬਾਰੀ ਸੁਰਿੰਦਰਪਾਲ ਸਿੰਘ ਸੈਣੀ ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਚਲਾਣੇ ’ਤੇ ਡੂੰਘੇ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਅਤੇ ਸਮੁੱਚੇ ਸਿੱਖ ਭਾਈਚਾਰੇ ਲਈ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿਚ ਪਾਰਟੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ । ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮਨੁੱਖੀ ਅਤੇ ਪਰਿਵਾਰਕ ਸੰਵੇਦਨਾਵਾਂ ਨੂੰ ਮੁੱਖ ਰੱਖਦਿਆਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਮਾਤਾ ਦੇ ਆਖ਼ਰੀ ਦਰਸ਼ਨ ਕਰਨ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਤੁਰੰਤ ਪੈਰੋਲ ’ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰਕੇ ਪ੍ਰਗਟਾਇਆ ਦੁੱਖ ਹਰਜਿੰਦਰ ਸਿੰਘ... ਅਗਲੀ ਖ਼ਬਰ ਚੰਨੀ ਲੋਕਾਂ ਨੂੰ ਜਵਾਬ ਦੇਣ ਕਿ ਆਪਣੇ ਰਾਜਕਾਲ ਦੌਰਾਨ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਕਿਉਂ ਨਹੀਂ ਪਾ ਸਕੇ– ਭਰੋਵਾ...
Ad Position 24