13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਸੇਵਕ ਸਿੰਘ ਸੇਖ ਨੇ ਹਰਸਿਮਰਤ ਕੌਰ ਬਾਦਲ ਨਾਲ ਆਗਾਮੀ ਚੋਣਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਝਬਾਲ, 13 ਨਵੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਝਬਾਲ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਚੇਅਰਮੈਨ ਗੁਰਸੇਵਕ ਸਿੰਘ ਸੇਖ ਨੇ ਵਿਸ਼ੇਸ਼ ਤੌਰ ’ਤੇ ਮਿਲ ਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਉਹਨਾਂ ਦੱਸਿਆ ਕਿ ਆਗਾਮੀ ਚੋਣਾਂ ਸਬੰਧੀ ਚਰਚਾ ਕੀਤੀ ਗਈ ਹੈ। ਜਦੋਂਕਿ ਰੈਲੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੇ ਸਵਾਗਤ ਕਰਦਿਆ ਉਨ੍ਹਾਂ ਨੂੰ ਸਨਮਾਨਿਤ ਕੀਤਾ।

Ad Position 21
No active advertisement
ਝਬਾਲ ਵਿਖੇ ਰੈਲੀ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਨਾਲ ਵਿਚਾਰ ਵਟਾਂਦਰਾ ਕਰਨ ਸਮੇਂ ਬੈਠੇ ਹੋਏ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ। ਤਸਵੀਰ–ਗੱਗੋਬੂਹਾ 14-11-2026
ਝਬਾਲ, 13 ਨਵੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਝਬਾਲ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਚੇਅਰਮੈਨ ਗੁਰਸੇਵਕ ਸਿੰਘ ਸੇਖ ਨੇ ਵਿਸ਼ੇਸ਼ ਤੌਰ ’ਤੇ ਮਿਲ ਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਉਹਨਾਂ ਦੱਸਿਆ ਕਿ ਆਗਾਮੀ ਚੋਣਾਂ ਸਬੰਧੀ ਚਰਚਾ ਕੀਤੀ ਗਈ ਹੈ। ਜਦੋਂਕਿ ਰੈਲੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੇ ਸਵਾਗਤ ਕਰਦਿਆ ਉਨ੍ਹਾਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ
Ad Position 24