15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵਲੋਂ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 15-11-2026
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵਲੋਂ ਕਰਵਾਈ ਗਈ। ਅਧਿਆਪਕਾਂ ਨੇ ਨਾਚ, ਪ੍ਰੇਰਨਾਦਾਇਕ ਵਿਚਾਰਾਂ, ਨਾਟਕਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਕੇਕ ਤਿਆਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਕੇਕ ਵਰਤਾਇਆ ਅਤੇ ਸਕੂਲ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿਤੀ। ਇਸ ਮੌਕੇ ਮਿਸ ਵੰਸ਼ਿਕਾ ਦੇਵਗਨ ਅਤੇ ਮਿਸ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਗੁਣਾਂ ਲਈ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਰੋਮਾਂਚਕ ਮੁਕਾਬਲੇ ਵਿਚ ਵਿਦਿਆਰਥੀਆਂ ਦੀ ਟੀਮ ਨੇ ਜਿੱਤ ਹਾਸਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਟੀ ਤੋਂ ‘ਆਪ’ ਦੇ ਉਮੀਦਵਾਰ ਐਲਾਨੇ ਜਾਣ ’ਤੇ ਜੱਸਾ ਪੱਟੀ ਧਾਰਮਿਕ ਸਥਾਨਾਂ ’ਤੇ ਹੋਏ ਨਤਮਸਤਕ ਅਗਲੀ ਖ਼ਬਰ 13 ਦੀ ਲਲਕਾਰ ਰੈਲੀ ਨੇ ਜਿੱਤ ’ਤੇ ਮੋਹਰ ਲਗਾਈ - ਪ੍ਰਿੰਸ, ਭਿੰਦਾ, ਸਹੋਤਾ
Ad Position 24