15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਅਕਤੀ ਨੂੰ ਸੱਟਾਂ ਮਾਰਨ ’ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਸੁਖਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਨੌਰੰਗਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਜ਼ਮੀਨੀ ਝਗੜਾ ਚੱਲ ਰਿਹਾ ਹੈ ਅਤੇ 10 ਅਕਤੂਬਰ ਨੂੰ ਉਹ ਆਪਣੀ ਜ਼ਮਨੀ ਵਿਚ ਪਿੰਡ ਨੌਰੰਗਾਬਾਦ ਨਜ਼ਦੀਕ ਜਾ ਰਿਾਹ ਸੀ ਤਾਂ ਉਸ ਸਮੇਂ ਮਨਜਿੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ, ਬਲਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਸਰਦੂਲ ਸਿੰਘ, ਸੁਲਤਾਨ ਸਿੰਘ ਪੁੱਤਰ ਜਗਜੀਤ ਸਿੰਘ, ਲਖਵਿੰਦਰ ਸਿੰਘ ਉਰਫ ਬਾਬ ਪੁੱਤਰ ਬਲਦੇਵ ਸਿੰਘ ਵਾਸੀਅਨ ਨੌਰੰਗਾਬਾਦ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਹਥਿਆਰਾਂ ਨਾਲ ਉਸ ਦੇ ਸੱਟਾਂ ਮਾਰ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਸੁਖਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਨੌਰੰਗਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਜ਼ਮੀਨੀ ਝਗੜਾ ਚੱਲ ਰਿਹਾ ਹੈ ਅਤੇ 10 ਅਕਤੂਬਰ ਨੂੰ ਉਹ ਆਪਣੀ ਜ਼ਮਨੀ ਵਿਚ ਪਿੰਡ ਨੌਰੰਗਾਬਾਦ ਨਜ਼ਦੀਕ ਜਾ ਰਿਾਹ ਸੀ ਤਾਂ ਉਸ ਸਮੇਂ ਮਨਜਿੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ, ਬਲਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਸਰਦੂਲ ਸਿੰਘ, ਸੁਲਤਾਨ ਸਿੰਘ ਪੁੱਤਰ ਜਗਜੀਤ ਸਿੰਘ, ਲਖਵਿੰਦਰ ਸਿੰਘ ਉਰਫ ਬਾਬ ਪੁੱਤਰ ਬਲਦੇਵ ਸਿੰਘ ਵਾਸੀਅਨ ਨੌਰੰਗਾਬਾਦ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਹਥਿਆਰਾਂ ਨਾਲ ਉਸ ਦੇ ਸੱਟਾਂ ਮਾਰ ਦਿੱਤੀਆਂ। ਇਸ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਹ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਰਿਹਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਸਕੂਲ ਬਘਿਆੜੀ ਵਿਖੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਬਜੀਤ ਸਿੰਘ ਥਿੰਦ ਨੇ ਨਵੇਂ ਡਿਪਟੀ ਕਮਿਸ਼ਨਰ ਤਰਨ ਤਾਰਨ ਦਾ ਕੀਤਾ ਸਵਾਗਤ
Ad Position 24