16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬਾ ਪ੍ਰਨੀਤ ਕੌਰ ਕੈਰੋਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਵਿਧਾਨ ਸਭਾ ਹਲਕਾ ਪੱਟੀ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਮਕਸਦ ਨਾਲ ਬੀਬਾ ਪ੍ਰਨੀਤ ਕੌਰ ਕੈਰੋਂ ਵਲੋਂ ਵੱਖ-ਵੱਖ ਪਿੰਡਾਂ, ਸਹਿਰਾਂ ਦੀਆਂ ਵਾਰਡਾਂ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਰਪੇਸ਼ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਮਸਲੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਧਿਆਨ ਵਿਚ ਲਿਆਂਦੇ।

Ad Position 21
No active advertisement
ਅਜੀਤ ਡੈਸਕ 17-11-2026
ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਵਿਧਾਨ ਸਭਾ ਹਲਕਾ ਪੱਟੀ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਮਕਸਦ ਨਾਲ ਬੀਬਾ ਪ੍ਰਨੀਤ ਕੌਰ ਕੈਰੋਂ ਵਲੋਂ ਵੱਖ-ਵੱਖ ਪਿੰਡਾਂ, ਸਹਿਰਾਂ ਦੀਆਂ ਵਾਰਡਾਂ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਰਪੇਸ਼ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਮਸਲੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਧਿਆਨ ਵਿਚ ਲਿਆਂਦੇ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਮੌਕੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਕੌਸਲਰ ਲਵਲੀ ਅਰੋੜਾ, ਸਤਪਾਲ ਅਰੋੜਾ, ਗੁਰਚਰਨ ਸਿੰਘ ਚੰਨ, ਦੀਪਕ ਕੁਮਾਰ ਸਮੇਤ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲੜਨ ਸੰਬੰਧੀ ਪਾਰਟੀ ਲੀਡਰਸ਼ਿਪ ਨੂੰ ਕੀਤਾ ਜਾਵੇਗਾ ਲਾਮਬੰਦ - ਕਾ. ਸੋਹਲ, ਗੰਡੀਵਿੰਡ
Ad Position 24