16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 17-11-2026
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ’ਤੇ ਚੌਪਹਿਰਾ ਸਮਾਗਮ ਵਿਚ ਲੰਗਰ ਦੀ ਸੇਵਾ ਸਾਧ ਸੰਗਤ ਵਲੋ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਨਾਲ ਪਾਰਟੀ ਨੂੰ ਬਲ ਮਿਲੇਗਾ - ਜਥੇ. ਨਾਗੋਕੇ ਅਗਲੀ ਖ਼ਬਰ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ
Ad Position 24