16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਵੇਈਂਪੂਈਂ ਅਤੇ ਪਿੰਡ ਜਾਮਾਰਾਏ ਤੋਂ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲ਼ੇ ਵੱਡਾ ਬਲ਼ ਮਿਲ਼ਿਆ ਜਦੋ ਪਿੰਡ ਜਾਮਾਰਾਏ ਤੇ ਵੇਈਪੂਈਂ ਤੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਇਹਨਾਂ ਪਰਿਵਾਰਾਂ ਦੀ ਪਾਰਟੀ ਵਿਚ ਸ਼ਮੂਲਿਅਤ ਕਰਵਾਈ ਤੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਨਾਲ਼ ਚੱਲਣਾ ਚਾਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਵੱਲ ਵਧੇਗੀ ਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 17-11-2026
ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲ਼ੇ ਵੱਡਾ ਬਲ਼ ਮਿਲ਼ਿਆ ਜਦੋ ਪਿੰਡ ਜਾਮਾਰਾਏ ਤੇ ਵੇਈਪੂਈਂ ਤੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਇਹਨਾਂ ਪਰਿਵਾਰਾਂ ਦੀ ਪਾਰਟੀ ਵਿਚ ਸ਼ਮੂਲਿਅਤ ਕਰਵਾਈ ਤੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਨਾਲ਼ ਚੱਲਣਾ ਚਾਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਵੱਲ ਵਧੇਗੀ ਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਤੇ ਪਿੰਡ ਜਾਮਾਰਾਏ ਤੋਂ ਕਿਰਪਾ ਸਿੰਘ, ਹਰਭਜਨ ਸਿੰਘ ਕਾਹਲ਼ਵਾਂ ਤੇ ਬਲਵਿੰਦਰ ਸਿੰਘ ਭਿੰਦਾ ਦੀ ਮਹਿਨਤ ਸਦਕਾ ਬਾਬਾ ਕਸ਼ਮੀਰ ਸਿੰਘ, ਤੀਰਥ ਸਿੰਘ, ਜਸਮੇਲ ਸਿੰਘ, ਪ੍ਰਤਾਪ ਸਿੰਘ ,ਮਨਕੀਰਤ ਸਿੰਘ, ਬੂਟਾ ਸਿੰਘ, ਬੱਬੂ ਸਿੰਘ, ਗੁਰਮੀਤ ਸਿੰਘ, ਰਾਮਰਮਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਹਰਦੇਵ ਸਿੰਘ, ਕਰਮ ਸਿੰਘ ਅਤੇ ਪਿੰਡ ਵੇਈਪੂਈ ਤੋਂ ਕਿਰਪਾ ਸਿੰਘ, ਹਰਭਜਨ ਸਿੰਘ ਦੇ ਯਤਨਾਂ ਸਦਕਾ ਗੁਰਵੇਲ ਸਿੰਘ ਮੌਜੂਦਾ ਮੈਂਬਰ ਪੰਚਾਇਤ, ਕੁਲਵੰਤ ਸਿੰਘ, ਬਿਕਰਮਜੀਤ ਸਿੰਘ, ਸੁਬੇਗ ਸਿੰਘ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਮੈਂਬਰ ਪੰਚਾਇਤ ਗੁਰਵੇਲ ਸਿੰਘ ਅਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸਤਿੰਦਰ ਸਿੰਘ...
Ad Position 24