17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰਮਨਦੀਪ ਕੌਰ ਸ਼ੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਪਾਰਟੀ ਹੋਵੇਗੀ ਮਜ਼ਬੂਤ - ਭਿੰਦਾ, ਛਿੰਦਾ

ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਸੁਰਿੰਦਰ ਸਿੰਘ ਛਿੰਦਾ ਫਤਿਆਬਾਦ 18-11-2026
ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਆਗੂਆਂ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਅਤੇ ਸੁਰਿੰਦਰ ਸਿੰਘ ਸ਼ਿੰਦਾ ਨੇ ਸਾਂਝੇ ਤੌਰ ‘ਤੇ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸ ਮਾਣਮੱਤੀ ਜ਼ਿੰਮੇਵਾਰੀ ਮਿਲਣ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰ ਗਟਾਇਆ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਣਗੀਆਂ। ਇਸ ਮੌਕੇ ਸਮੂਹ ਆਗੂਆਂ ਨੇ ਬੀਬੀ ਰਮਨਦੀਪ ਕੌਰ ਸੇਰੋਂ ਦੀ ਚੜ੍ਹਦੀ ਕਲਾ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਾਲੇਕੇ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਕਰਕੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਕੀਤੀ ਵਿਚਾਰ-ਚਰਚਾ - ਅਵਤਾਰ ਸਿੰਘ ਬਿ... ਅਗਲੀ ਖ਼ਬਰ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਦਾਦਾ-ਦਾਦੀ ਦਿਵਸ ਅਤੇ ਸਾਲਾਨਾ ਐਥਲੈਟਿਕਸ ਮੁਕਾਬਲੇ ਕਰਵਾਏ
Ad Position 24