17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ - ਖੱਖ

ਗੋਇੰਦਵਾਲ ਸਾਹਿਬ, 17 ਨਵੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਬਾਬਾ ਇੰਦਰਜੀਤ ਸਿੰਘ ਸਰਪ੍ਰਸਤ ਗ੍ਰਾਮ ਪੰਚਾਇਤ ਖੱਖ ਅਤੇ ਹਰਦੀਪ ਸਿੰਘ ਖੱਖ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਬਾਬਾ ਇੰਦਰਜੀਤ ਸਿੰਘ ਸਰਪ੍ਰਸਤ ਗ੍ਰਾਮ ਪੰਚਾਇਤ ਖੱਖ, ਮੈਂਬਰ ਹਰਦੀਪ ਸਿੰਘ ਖੱਖ। 18-11-2026
ਗੋਇੰਦਵਾਲ ਸਾਹਿਬ, 17 ਨਵੰਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਬਾਬਾ ਇੰਦਰਜੀਤ ਸਿੰਘ ਸਰਪ੍ਰਸਤ ਗ੍ਰਾਮ ਪੰਚਾਇਤ ਖੱਖ ਅਤੇ ਹਰਦੀਪ ਸਿੰਘ ਖੱਖ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਅੰਤ ਵਿਚ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬੀਬਾ ਰਮਨਦੀਪ ਕੌਰ ਸੇਰੋਂ ਦੀ ਨਿਯੁਕਤੀ ਨਾਲ ਇਸਤਰੀ ਵਿੰਗ ਨੂੰ ਨਵੀਂ ਮਜ਼ਬੂਤੀ ਮਿਲੇਗੀ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਿਰਮਲ ਆਸ਼ਰਮ ਫਤਿਆਬਾਦ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਸੁਰ ਸਿੰਘ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਅੱਜ ਤੋਂ ਸ਼ੁਰੂ
Ad Position 24