18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸਿਹਤ ਸਹੂਲਤਾਂ ਰੱਬ ਆਸਰੇ - ਰਮਨਦੀਪ ਕੌਰ ਸੇਰੋਂ

ਖਡੂਰ ਸਾਹਿਬ, 18 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸਿਹਤ ਸਹੂਲਤਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਹਲਕੇ ਵਿਚ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਪਿਛਲੀਆਂ ਸਰਕਾਰਾਂ ਨੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕੇ ਨੂੰ ਖਡੂਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਦੀ ਸਹੂਲਤ ਦਿੱਤੀ ਗਈ ਸੀ, ਪਰ ਉਸ ਤੋਂ ਬਾਅਦ ਸੱਤਾ ਵਿਚ ਰਹੀਆਂ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕੇ ਵਿਚ ਕੋਈ ਨਵੀਂ ਵੱਡੀ ਸਿਹਤ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 19-11-2026
ਖਡੂਰ ਸਾਹਿਬ, 18 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸਿਹਤ ਸਹੂਲਤਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਹਲਕੇ ਵਿਚ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਪਿਛਲੀਆਂ ਸਰਕਾਰਾਂ ਨੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕੇ ਨੂੰ ਖਡੂਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਦੀ ਸਹੂਲਤ ਦਿੱਤੀ ਗਈ ਸੀ, ਪਰ ਉਸ ਤੋਂ ਬਾਅਦ ਸੱਤਾ ਵਿਚ ਰਹੀਆਂ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕੇ ਵਿਚ ਕੋਈ ਨਵੀਂ ਵੱਡੀ ਸਿਹਤ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ। ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ, ਪਰ ਹਲਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨਾਲ ਜੁੜੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਹਨ । ਉਨ੍ਹਾਂ ਮੰਗ ਕੀਤੀ ਕਿ ਹਲਕੇ ਵਿਚ ਸਿਹਤ ਸਹੂਲਤ ਨੂੰ ਹੋਰ ਬਿਹਤਰ ਕਰਨ ਤੇ ਪ੍ਰਸ਼ਾਸਨ ਜੋਰ ਦਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਮੇਲੇ ਦੌਰਾਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਸੈਂਕੜੇ ਸਾਥੀਆਂ ਸਮੇਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਲਈ...
Ad Position 24