ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਗਠਜੋੜ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ - ਜਥੇ. ਨਾਗੋਕੇ
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਦਾ ਅੱਜ ਹੋਇਆ ਗਠਬੰਧਨ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਂਸਲ ਮੈਂਬਰ ਜਥੇ.
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਦਾ ਅੱਜ ਹੋਇਆ ਗਠਬੰਧਨ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਕੌਂਸਲ ਮੈਂਬਰ ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਦੀ ਮੰਗ ਸੀ ਕਿ ਪੰਜਾਬ ਵਿਚ ਅਕਾਲੀ-ਭਾਜਪਾ 2027 ਦੀਆਂ ਚੋਣਾਂ ਗਠਬੰਧਨ ਰਾਹੀਂ ਲੜੇ ਅਤੇ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣੇ, ਤਾਂ ਜੋ ਵਿਕਾਸ ਦੀ ਲੀਹ ਤੋਂ ਲੱਥੇ ਪੰਜਾਬ ਦਾ ਵਿਕਾਸ ਮੁੜ ਲੀਹ ਉਪਰ ਚੜੇ। ਇਸ ਮੌਕੇ ਨਾਗੋਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਨੂੰ ਵਧਾਈ ਦਿੱਤੀ।