25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ - ਅਮੀਰਕੇ

ਅਮਰਕੋਟ, 25 ਨਵੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਟਕਸਾਲੀ ਅਕਾਲੀ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮੀਰਕੇ ਨੇ ਅਕਾਲੀ ਭਾਜਪਾ ਗਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਹੁਣ 2027 ’ਚ ਅਕਾਲੀ ਭਾਜਪਾ ਗਠਜੋੜ ਸਰਕਾਰ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਸਾਬਕਾ ਸਰਪੰਚ ਅਮੀਰਕੇ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਤੋਂ ਬਾਅਦ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 26-11-2026
ਅਮਰਕੋਟ, 25 ਨਵੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਟਕਸਾਲੀ ਅਕਾਲੀ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮੀਰਕੇ ਨੇ ਅਕਾਲੀ ਭਾਜਪਾ ਗਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਹੁਣ 2027 ’ਚ ਅਕਾਲੀ ਭਾਜਪਾ ਗਠਜੋੜ ਸਰਕਾਰ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਸਾਬਕਾ ਸਰਪੰਚ ਅਮੀਰਕੇ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਤੋਂ ਬਾਅਦ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋ ਗਏ ਹਨ। ਇਸ ਮੌਕੇ ਸਲਵਿੰਦਰ ਸਿੰਘ ਛਿੰਦਾ, ਨਛੱਤਰ ਸਿੰਘ ਤੇ ਹੋਰ ਵੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਕੀਤੀ ਡਿਜ਼ੀਟਲ ਸਵੈ-ਗਣਨਾ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਇਆ ਅਕਾਲੀ ਭਾਜਪਾ ਗੱਠਜੋੜ - ਸੂਬਾ ਸਕੱਤਰ ਮੰਨਾ
Ad Position 24