25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਜੇ ਗਾਂਧੀ ਤਰਨ ਤਾਰਨ ਨਵੇਂ ਐੱਸ.ਐੱਸ.ਪੀ. ਨਿਯੁਕਤ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਗਏ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਤਹਿਤ ਤਰਨ ਤਾਰਨ ਦੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਗਏ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਤਹਿਤ ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦਾ ਸੰਗਰੂਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਅਜੇ ਗਾਂਧੀ ਨੂੰ ਤਰਨ ਤਾਰਨ ਦਾ ਨਵਾਂ ਐੱਸ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਐੱਸ.ਐੱਸ.ਪੀ.ਅਜੇ ਗਾਂਧੀ 2018 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ ਜੋ ਕਿ ਏ.ਆਈ.ਜੀ.ਕਾਨੂੰਨ ਵਿਵਸਥਾ ਪੰਜਾਬ ਚੰਡੀਗੜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਹੁਣ ਤਰਨ ਤਾਰਨ ਜ਼ਿਲ੍ਹੇ ਵਿਚ ਆਪਣੀਆਂ ਸੇਵਾਵਾਂ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ ਅਗਲੀ ਖ਼ਬਰ ਸਤਿੰਦਰਜੀਤ ਛੱਜਲਵੱਡੀ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
Ad Position 24