25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ - ਸ਼ੇਖ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਪੰਜਾਬ ਦੇ ਲੋਕਾਂ ਵਲੋਂ ਪਿਛਲੇ ਸਮੇਂ ਤੋਂ ਇਹ ਮੰਗ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਵੇ ਅਤੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇ ਅਤੇ ਲੋਕਾਂ ਦੀ ਇਹ ਮੰਗ ਪੂਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਗਠਜੋੜ ਕਰ ਲਿਆ ਗਿਆ ਹੈ ਜੋ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਅਤੇ ਲੋਕਾਂ ਵਿਚ ਇਸ ਪ੍ਰਤੀ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਪੰਜਾਬ ਦੇ ਲੋਕਾਂ ਵਲੋਂ ਪਿਛਲੇ ਸਮੇਂ ਤੋਂ ਇਹ ਮੰਗ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਵੇ ਅਤੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇ ਅਤੇ ਲੋਕਾਂ ਦੀ ਇਹ ਮੰਗ ਪੂਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਗਠਜੋੜ ਕਰ ਲਿਆ ਗਿਆ ਹੈ ਜੋ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਅਤੇ ਲੋਕਾਂ ਵਿਚ ਇਸ ਪ੍ਰਤੀ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੀ ਸੀ, ਜਿਸ ਦੌਰਾਨ ਪੰਜਾਬ ਵਿਚ ਖੁਸ਼ਹਾਲੀ ਅਤੇ ਪੰਜਾਬ ਵਿਕਾਸ ਪੱਖੋਂ ਤਰੀਕਾਂ ਦੀਆਂ ਲੀਹਾਂ ’ਤੇ ਸੀ ਪਰ ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਪੰਜਾਬ ਵਿਕਾਸ ਪੱਖੋਂ ਪੱਛੜ ਗਿਆ ਹੈ ਅਤੇ ਲੋਕ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਲਾਲੀ ਵਸੀਕਾ ਵਲੋਂ ਗਲੀ ਗੁਰਿੰਦਰ ਸਿੰਘ ਪ੍ਰੈੱਸ ਵਾਲੀ ਅਤੇ ਹਰਬੰਸ ਸਿੰਘ ਵਾਲੀ ਦਾ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਲੋਕ ਖੁਸ਼ - ਕੰਚਨਪ੍ਰੀਤ ਕੌਰ
Ad Position 24