25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੀਨੀਅਰ ਅਕਾਲੀ ਆਗੂ ਸ਼ੇਰਾ ਨੂੰ ਸਦਮਾ : ਭਰਾ ਦਾ ਦਿਹਾਂਤ

ਅੰਮ੍ਰਿਤਸਰ, 25 ਨਵੰਬਰ (ਜੱਸ)-ਹਲਕਾ ਅੰਮ੍ਰਿਤਸਰ ਪੂਰਬੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੋ ਭਰਾ ਦਲੇਰ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕੁਝ ਸਮੇਂ ਤੋਂ ਬੀਮਾਰ ਸਨ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਜੱਸ)-ਹਲਕਾ ਅੰਮ੍ਰਿਤਸਰ ਪੂਰਬੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੋ ਭਰਾ ਦਲੇਰ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕੁਝ ਸਮੇਂ ਤੋਂ ਬੀਮਾਰ ਸਨ। ਇਸੇ ਦੌਰਾਨ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਤੇ ਜਥੇ: ਗੁਲਜ਼ਾਰ ਸਿੰਘ ਰਣੀਕੇ ਸਮੇਤ ਵੱਖ ਵੱਖ ਸਿਆਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਸ: ਸ਼ੇਰਾ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਵ: ਦਲੇਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ 28 ਨਵੰਬਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਦੌਰਾਨ ਗੁਰਦੁਆਰਾ ਸਿੰਘ ਸਭਾ, ਪ੍ਰਤਾਪ ਨਗਰ, ਜੀ. ਟੀ. ਰੋਡ ਵਿਖੇ ਹੋਵੇਗਾ। ਇਹ ਜਾਣਕਾਰੀ ਸ: ਹਰਜੀਤ ਸਿੰਘ ਭੋਗਲ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਯੂਥ ਆਗੂ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵਿਖੇ ਪੁੱਜੇ ਅਗਲੀ ਖ਼ਬਰ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ
Ad Position 24