25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ (ਬ) ਅਤੇ ਭਾਜਪਾ ਗੱਠਜੋੜ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ - ਰੁਪਿੰਦਰ ਕੌਰ ਬ੍ਰਹਮਪੁਰਾ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਗਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਤਰਨ ਤਾਰਨ ਦੇ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਿਦੇਸ਼ ਤੋਂ ‘ਅਜੀਤ’ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ, ਜਿਸ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿਚ ਆਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪੁਰਾਣੀ ਸਾਂਝ ਹੈ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਵਲੋਂ ਭਾਜਪਾ ਨਾਲ ਗਠਜੋੜ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਗਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਤਰਨ ਤਾਰਨ ਦੇ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਿਦੇਸ਼ ਤੋਂ ‘ਅਜੀਤ’ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ, ਜਿਸ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿਚ ਆਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪੁਰਾਣੀ ਸਾਂਝ ਹੈ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਵਲੋਂ ਭਾਜਪਾ ਨਾਲ ਗਠਜੋੜ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੂਹ ਲੀਡਰਸ਼ਿਪ ਨੂੰ ਗਠਜੋੜ ਹੋਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਦੇ ਚਿਹਰੇ ਮੁਰਝਾਏ - ਬੱਬੂ ਮਾੜੀ ਮੇਘਾ
Ad Position 24