ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤ ਵਿਚ– ਠੇਕੇਦਾਰ ਚੰਦਨ ਭਾਰਦਵਾਜ
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਸ ਵਿਚ ਹੋਇਆ ਗਠਜੋੜ ਪੰਜਾਬ ਦੇ ਹਿੱਤ ਵਿਚ ਹੈ ਅਤੇ ਇਸ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਜਿਸ ਦਾ ਲੋਕਾਂ ਵਿਚ ਚੰਗਾ ਹੁੰਗਾਰਾ ਜਾਵੇਗਾ।
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਸ ਵਿਚ ਹੋਇਆ ਗਠਜੋੜ ਪੰਜਾਬ ਦੇ ਹਿੱਤ ਵਿਚ ਹੈ ਅਤੇ ਇਸ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਜਿਸ ਦਾ ਲੋਕਾਂ ਵਿਚ ਚੰਗਾ ਹੁੰਗਾਰਾ ਜਾਵੇਗਾ। ਇਹ ਪ੍ਰਗਟਾਵਾ ਉੱਘੇ ਸਮਾਜ ਸੇਵੀ ਠੇਕੇਦਾਰ ਚੰਦਨ ਭਾਰਦਵਾਜ ਪੱਟੀ ਨੇ ਕੀਤਾ। ਇਸ ਮੌਕੇ ਚੰਦਨ ਭਾਰਦਵਾਜ ਨੇ ਕਿਹਾ ਕਿ ਸੂਬੇ ਦੇ ਵਾਸੀਆ ਨੂੰ ਪਤਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਜੋ ਕਿਹਾ ਗਿਆ ਹੈ, ਉਹ ਕਰਕੇ ਵਿਖਾਇਆ ਗਿਆ। ਹੁਣ ਉਹ 2027 ਦੀਆਂ ਚੋਣਾਂ ਤੋਂ ਗੈਂਗਸਟਰ ਰਾਜ ਖਤਮ ਕਰਕੇ ਵਿਉਪਾਰੀ ਵਰਗ ਅਤੇ ਆਮ ਲੋਕਾਂ ਨੂੰ ਰਾਹਤ ਦੇਣਗੇ। ਉਨ੍ਹਾਂ ਕਿਹਾ ਕਿ 2027 ਵਿਚ ਗਠਜੋੜ ਦੀ ਸਰਕਾਰ ਬਣੇਗੀ।