26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀ.ਐੱਸ.ਪੀ. ਕਮਲਮੀਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

ਝਬਾਲ, 26 ਨਵੰਬਰ (ਸੁਖਦੇਵ ਸਿੰਘ)–ਡੀ. ਐਸ.

Ad Position 21
No active advertisement
ਅਜੀਤ ਡੈਸਕ 27-11-2026
ਝਬਾਲ, 26 ਨਵੰਬਰ (ਸੁਖਦੇਵ ਸਿੰਘ)–ਡੀ.ਐਸ.ਪੀ. ਕਮਲਮੀਤ ਸਿੰਘ ਦਾ ਸਬ ਡਵੀਜਨ ਭਿੱਖੀਵਿੰਡ ਵਿਖੇ ਤਬਾਦਲਾ ਹੋਣ ਤੋਂ ਬਾਅਦ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਬਾਬਾ ਬੁੱਢਾ ਸਾਹਿਬ ਦੀ ਤਸਵੀਰ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਜੱਸੀ, ਗੁਰਜੀਤ ਸਿੰਘ ਪੰਜਵੜ, ਪ੍ਰਸਿੰਨ ਸਿੰਘ, ਜਗਜੀਤ ਸਿੰਘ ਪੰਜਵੜ, ਕਾਬਲ ਸਿੰਘ, ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਹੁਕਮ ਰੱਦ ਕਰਨਾ ਸੱਚਾਈ ਦੀ ਵੱਡੀ ਜਿੱਤ - ਰ... ਅਗਲੀ ਖ਼ਬਰ ਪਹਿਲੀ ਨੂੰ ‘ਵਿਸ਼ਵ ਏਡਜ਼ ਦਿਵਸ’ ਦਾ ਪੂਰਨ ਬਾਈਕਾਟ ਕਰ ਕੇ ਮਨਾਇਆ ਜਾਵੇਗਾ ਕਾਲਾ ਦਿਵਸ
Ad Position 24