ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਤੇ ਵਫ਼ਾਦਾਰੀ ਰੱਖਣ ਦਾ ਦਿਵਾਇਆ ਪ੍ਰਣ
ਤਰਨ ਤਾਰਨ , 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫ਼ਾਦਾਰੀ ਰੱਖਣ ਦਾ ਪ੍ਰਣ ਦਿਵਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ। ਤਸਵੀਰ: ਲਵਲੀ
28-11-2026