28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਸ਼ਾ ਤਸਕਰਾਂ ਨੂੰ ਪੱਟੀ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ -ਡੀ.ਐਸ.ਪੀ. ਜਗਬੀਰ ਸਿੰਘ

ਪੱਟੀ, 28 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਨਸ਼ਾ ਤਸਕਰਾਂ ਨੂੰ ਪੱਟੀ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਹ ਸ਼ਬਦ ਸਬ ਡਵੀਜਨ ਪੱਟੀ ਦੇ ਡੀ.

Ad Position 21
No active advertisement
ਡੀ.ਐੱਸ.ਪੀ. ਜਗਬੀਰ ਸਿੰਘ ਔਲਖ 29-11-2026
ਪੱਟੀ, 28 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਨਸ਼ਾ ਤਸਕਰਾਂ ਨੂੰ ਪੱਟੀ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਹ ਸ਼ਬਦ ਸਬ ਡਵੀਜਨ ਪੱਟੀ ਦੇ ਡੀ.ਐੱਸ.ਪੀ. ਦਾ ਚਾਰਜ ਸੰਭਾਲਦਿਆਂ ਨਵ-ਨਿਯੁਕਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੱਟੀ ਇਲਾਕੇ ਵਿੱਚ ਨਸ਼ੇ ਨੂੰ ਖਤਮ ਕਰਨਾ ਅਤੇ ਜਰਾਇਮ ਪੇਸ਼ਾ ਲੋਕਾਂ ਨੂੰ ਦੂਰ ਕਰਨਾ ਉਹਨਾਂ ਦਾ ਮੁੱਖ ਮੰਤਵ ਹੋਵੇਗਾ। ਉਨ੍ਹਾਂ ਕਿਹਾ ਕਿ ਪੱਟੀ ਪੁਲਿਸ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਸੁਰੱਖਿਆ ਦੇ ਸਬੰਧ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੱਟੀ ਪੁਲਿਸ ਵਲੋਂ ਸ਼ਹਿਰ ਦੀਆਂ ਸਾਰੇ ਐਂਟਰੀ ਰਸਤਿਆਂ ਉੱਪਰ ਨਾਕੇ ਅਤੇ ਪਲੀਸ ਦੀ ਗਸ਼ਤ ਵਧਾ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸੁਰੱਖਿਆ ਮਹਿਸੂਸ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਿੱਲਾ ਸ਼ੇਰੋਂ ਦੇ ਹੱਕ ਵਿਚ ਦਿੱ... ਅਗਲੀ ਖ਼ਬਰ ਨਵ-ਨਿਯੁਕਤ ਐੱਸ.ਐੱਸ.ਪੀ.ਅਜੇ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Ad Position 24