ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਬੀਬੀ ਰਮਨਦੀਪ ਕੌਰ ਸ਼ੇਰੋਂ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਉਣਗੇ - ਜਥੇ. ਮੇਘ ਸਿੰਘ
ਖਡੂਰ ਸਾਹਿਬ, 29 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਅਕਾਲੀ-ਭਾਜਪਾ ਗਠਜੋੜ ਹੋਣ ਨਾਲ ਜਿਥੇ 2027 ਦੀਆਂ ਚੋਣਾਂ ਵੱਡੇ ਪੱਧਰ ’ਤੇ ਜਿੱਤਣ ਦੇ ਅਸਾਰ ਬਣ ਗਏ ਹਨ, ਉਥੇ ਹੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਵੱਡੀ ਲੀਡ ਨਾਲ ਸੀਟ ਜਿੱਤ ਕਿ ਪਾਰਟੀ ਦੀ ਝੋਲੀ ਪਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ.
ਖਡੂਰ ਸਾਹਿਬ, 29 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਅਕਾਲੀ-ਭਾਜਪਾ ਗਠਜੋੜ ਹੋਣ ਨਾਲ ਜਿਥੇ 2027 ਦੀਆਂ ਚੋਣਾਂ ਵੱਡੇ ਪੱਧਰ ’ਤੇ ਜਿੱਤਣ ਦੇ ਅਸਾਰ ਬਣ ਗਏ ਹਨ, ਉਥੇ ਹੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਵੱਡੀ ਲੀਡ ਨਾਲ ਸੀਟ ਜਿੱਤ ਕਿ ਪਾਰਟੀ ਦੀ ਝੋਲੀ ਪਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਮੇਘ ਸਿੰਘ ਪ੍ਰੈਸ ਸਕਤਰ ਹਲਕਾ ਖਡੂਰ ਸਾਹਿਬ ਅਕਾਲੀ ਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਅਤੇ ਇਸ ਗਠਜੋੜ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਲਕੇ ਦੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿਹਾ ਕਿ ਜਦੋਂ ਤੋਂ ਅਵਤਾਰ ਸਿੰਘ ਬਿੱਲਾ ਨੇ ਹਲਕਾ ਖਡੂਰ ਸਾਹਿਬ ਦੀ ਕਮਾਨ ਸੰਭਾਲੀ ਹੈ ਹਲਕੇ ਵਿਚ ਅਕਾਲੀ ਦਲ ਅਕਾਲੀ ਦਲ ਹੋਣ ਲੱਗ ਪਈ ਹੈ, ਜਿਸ ਕਾਰਨ 2027 ਦੀ ਸੀਟ ਵੱਡੀ ਲੀਡ ਨਾਲ ਜਿੱਤਾਂਗੇ।