29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੱਦਬੰਦੀ ਅਤੇ ਪਰਿਸੀਮਨ ਬਿੱਲ ਦੇਸ਼ ਦੇ ਹਿਤ ’ਚ ਨਹੀਂ- ਲਾਰੈਂਸ ਚੌਧਰੀ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰਦਿਆਂ ਕੇਂਦਰ ਦੀ ਐੱਨ. ਡੀ.

Ad Position 21
No active advertisement
ਲਾਰੈਂਸ ਚੌਧਰੀ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰਦਿਆਂ ਕੇਂਦਰ ਦੀ ਐੱਨ. ਡੀ. ਏ. ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਲਿਆਂਦੇ ਜਾ ਰਹੇ ਹੱਦਬੰਦੀ ਅਤੇ ਪਰਿਸੀਮਨ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ‘ਚ ਵਧ ਰਹੀ ਬੇਰੁਜ਼ਗਾਰੀ, ਮਹਿੰਗਾਈ, ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ, ਈ. ਵੀ. ਐੱਮ. ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲਾਂ ਵਰਗੇ ਅਹਿਮ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਬਿੱਲ ਲਿਆ ਰਹੀ ਹੈ। ਚੌਧਰੀ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਫ਼ੈਸਲਾ ਸੰਵਿਧਾਨ, ਪਾਰਦਰਸ਼ਤਾ ਅਤੇ ਜਨਤਾ ਦੇ ਹਿਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਦਿਨਾ ‘ਸਿੱਖ ਵਿੱਦਿਅਕ ਵਿਚਾਰ ਸੰਮੇਲਨ -2026’ ਦੇ ਆਖਰੀ ਦਿਨ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ
Ad Position 24