19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਭਾਈ ਮਹਾਗੁਰਜੋਤ ਸਿੰਘ ਦੇ ਕੀਰਤਨੀ ਜੱਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ, ਤਰਲੋਕ ਸਿੰਘ ਸੱਚਦੇਵਾ | ਤਸਵੀਰ-ਸੇਵਕ ਸਿੰਘ <br/> 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਭਾਈ ਮਹਾਗੁਰਜੋਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਮਲਕੀਤ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਮਹਾਗੁਰਜੋਤ ਸਿੰਘ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡੀ. ਏ. ਵੀ. ਨੈਸ਼ਨਲ ਸਪੋਰਟਸ ਵਿਚ ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24