19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ 23 ਤੋਂ 26 ਤੱਕ

Ad Position 21
No active advertisement
ਅਜੀਤ ਡੈਸਕ 22-01-2026
ਭਾਮੀਆਂ ਕਲਾਂ, 21 ਜਨਵਰੀ (ਜਤਿੰਦਰ ਭੰਬੀ) -ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਪਿੰਡ ਮਾਛੀਆਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਧਾਰਮਿਕ ਦੀਵਾਨ 23 ਜਨਵਰੀ ਤੋਂ 26 ਤੱਕ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਘੇ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ ਮਨਿੰਦਰਜੀਤ ਸਿੰਘ ਬੈਨੀਪਾਲ (ਬਾਵਾ ਮਾਛੀਆਂ ) ਨੇ ਦੱਸਿਆ ਕਿ ਹਰ ਵਰ੍ਹੇ ਲੱਗਣ ਵਾਲੇ ਇਹ ਧਾਰਮਿਕ ਦੀਵਾਨ ਇਸ ਵਾਰ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੂੰ ਸਮਰਪਿਤ ਹੋਣਗੇ ਜੋ ਕਿ 23 ਜਨਵਰੀ ਤੋਂ ਸ਼ੁਰੂ ਹੋ ਕੇ 26 ਜਨਵਰੀ ਤੱਕ ਚੱਲਣਗੇ | ਜਿਨ੍ਹਾਂ ਵਿਚ ਰਾੜਾ ਸਾਹਿਬ ਵਾਲੇ ਸੰਤ ਨਿਰਵਾਣ ਕੀਰਤਨ ਵਿਖਿਆਨ ਦੀ ਵਰਖਾ ਕਰਨਗੇ | ਉਨ੍ਹਾਂ ਦੱਸਿਆ ਕਿ ਇੰਨ੍ਹਾਂ ਚਾਰ ਰੋਜਾ ਧਾਰਮਿਕ ਦੀਵਾਨਾਂ ਵਿਚ ਸੰਗਤਾਂ ਦੇ ਸ਼ਾਮਲ ਹੋਣ ਲਈ ਹਰ ਸਾਲ ਵਾਂਗ ਇਸ ਸਾਲ ਵੀ ਜੋਧੇਵਾਲ ਬਸਤੀ ਤੋਂ ਹਰ ਅੱਧੇ ਘੰਟੇ ਬਾਅਦ ਬੱਸਾਂ ਚੱਲਣਗੀਆਂ ਤਾਂ ਕਿ ਸੰਗਤਾਂ ਸਮੇਂ ਸਿਰ ਧਾਰਮਿਕ ਦੀਵਾਨਾਂ ਵਿਚ ਸ਼ਾਮਲ ਹੋ ਕੇ ਇਲਾਹੀ ਬਾਣੀ ਦਾ ਅੰਨਦ ਮਾਣ
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਪੁਰਬ ਨੂੰ ਸਮਰਪਿਤ ਸੰਧਿਆ ਫੇਰੀ ਦਾ ਫੁੱਲਾਂ ਨਾਲ ਸਵਾਗਤ <br/> ਅਗਲੀ ਖ਼ਬਰ ਚਿੱਪ ਵਾਲੇ ਮੀਟਰ ਲਾਹੁਣ ਵਾਲੇ ਖਪਤਕਾਰਾਂ ਨੂੰ ਪਾਵਰਕਾਮ ਵਲੋਂ ਨੋਟਿਸ ਭੇਜਣ ਖ਼ਿਲਾਫ਼ ਵਫ਼ਦ ਪਾਵਰਕਾਮ ਦੇ ਉਚ ਅਧਿਕਾਰੀਆਂ...
Ad Position 24