18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਦੇ ਰਹਿੰਦੇ ਵਿਕਾਸ ਕਾਰਜ ਜਲਦ ਮੁਕੰਮਲ ਕਰ ਕੇ ਦਿੱਤੀ ਜਾਵੇਗੀ ਸੁੰਦਰ ਦਿੱਖ-ਸਰਪੰਚ ਆਤਮਾ ਸਿੰਘ ਗਰੇਵਾਲ <br/>

Ad Position 21
No active advertisement
ਠੱਕਰਵਾਲ ਵਿਖੇ 400 ਫੁੱਟ ਦੇ ਟੋਟੇ ਦਾ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਪਾਤਸ਼ਾਹੀ ਪਹਿਲੀ ਦੇ ਹੈਡ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਮੌਕੇ ਸਰਪੰਚ ਆਤਮਾ ਸਿੰਘ ਠੱਕਰਵਾਲ ਪਿੰਡ ਵਾਸੀਆਂ ਨਾਲ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 22-01-2026
ਫੁੱਲਾਂਵਾਲ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਹਲਕਾ ਗਿੱਲ ਅਧੀਨ ਆਉਂਦੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਵਿਖੇ ਜਸਵੀਰ ਸਿੰਘ ਦੇ ਘਰ ਤੋਂ ਚੋਤੇ ਤੱਕ ਰਹਿੰਦੇ 400 ਫੁੱਟ ਦੇ ਟੋਟੇ ਦਾ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਪਾਤਸ਼ਾਹੀ ਪਹਿਲੀ ਦੇ ਹੈਡ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਠੱਕਰਵਾਲ ਦੇ ਸਰਪੰਚ ਆਤਮਾ ਸਿੰਘ ਗਰੇਵਾਲ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤੀ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਪਿੰਡ ਠੱਕਰਵਾਲ ਦੇ ਰਹਿੰਦੇ ਵਿਕਾਸ ਕਾਰਜ ਦੇ ਕੰਮ ਜਲਦ ਹੀ ਮੁਕੰਮਲ ਕਰਕੇ ਪਿੰਡ ਅਤੇ ਇਸ ਦੇ ਆਲੇ ਦੁਆਲੇ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਲੁਧਿਆਣਾ ਨੇ ਜ਼ੀਰੋ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਈ ਸਾਈਾ ਪਬਲਿਕ ਸਕੂਲ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਹਿਲਾਵਾਂ ਦੀ ਰਾਜਨੀਤਿਕ ਹਿੱਸੇਦਾਰੀ ਵਧਾਉਣ ਲਈ ਕਾਂਗਰਸ ਪਾਰਟੀ ਵਚਨਬੱਧ-ਬੈਂਸ ਵਾਰਡ ਨੰਬਰ 51 ਤੋਂ ਸਵੀਟੀ ਭੱਲਾ ਮਹਿਲਾ...
Ad Position 24