18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜੀ. ਕੇ. ਗਰੁੱਪ ਦੇ ਚੇਅਰਮੈਨ ਗੁਲਸ਼ਨ ਕੁਮਾਰ ਨੇ ਰੱਥ ਯਾਤਰਾ 'ਚ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਜਸਵਿੰਦਰ ਸਿੰਘ)-ਭਗਵਾਨ ਸ਼੍ਰੀ ਰਾਮ ਜੀ ਦੀ ਤੀਸਰੀ ਰੱਥ ਯਾਤਰਾ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ | ਰੱਥ ਯਾਤਰਾ ਦੇ ਵਿਚ ਨਤਮਸਤਕ ਹੁੰਦਿਆਂ ਜੀਕੇ ਗਰੁੱਪ ਦੇ ਚੇਅਰਮੈਨ ਗੁਲਸ਼ਨ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਰੱਥ ਯਾਤਰਾ ਆਪਸੀ ਏਕਤਾ ਸਦਭਾਵਨਾ ਅਤੇ ਸ਼ਾਂਤੀ ਦੇ ਸੰਦੇਸ਼ ਦਾ ਪ੍ਰਤੀਕ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਲੋਕ ਮੰਚ ਨਾਲ ਸੰਬੰਧਿਤ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋਂ ਮਨਰੇਗਾ ਕਾਮਿਆਂ ਦੀ ਪੰਜਾਬੀ ਭਵਨ ਵਿਖੇ ਰੈਲੀ... ਅਗਲੀ ਖ਼ਬਰ 25 ਨੂੰ ਰਾਮ ਨੌਮੀ 'ਤੇ ਕੱਢੀ ਜਾਵੇਗੀ ਸ਼ੋਭਾ ਯਾਤਰਾ
Ad Position 24