08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਫਟੂ ਦੇ ਸੱਦੇ 'ਤੇ ਵੈਨੇਜ਼ੁਏਲਾ ਦੀ ਹਮਾਇਤ 'ਚ ਟਰੰਪ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਭੁਪਿੰਦਰ ਸਿੰਘ ਬੈਂਸ)- ਯੂਨਾਈਟਿਡ ਫਰੰਟ ਆਫ ਟ੍ਰੇਡ ਯੂਨੀਅਨ ਨਾਲ ਸੰਬੰਧਿਤ ਯੂਨੀਅਨਾਂ ਏਟਕ, ਇੰਟਕ, ਸੀਟੂ, ਸੀਟੀਯੂ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਅਤੇ ਵੱਖ ਵੱਖ ਕਿਸਾਨ ਯੂਨੀਅਨਾਂ ਨੇ ਵਫਟੂ ਦੇ ਸੱਦੇ 'ਤੇ ਵੈਨੇਜੁਏਲਾ ਨਾਲ ਇਕਜੁਟਤਾ ਜਾਹਰ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਸਾੜਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਗੂਆਂ ਵਲੋਂ ਟਰੰਪ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ | ਇਸ ਮੌਕੇ ਐਮ.ਐਸ.ਭਾਟੀਆ, ਅਮਰ ਨਾਥ, ਗੁਰਜੀਤ ਸਿੰਘ, ਜਗਦੀਸ਼ ਚੰਦ, ਹਰਨੇਕ ਸਿੰਘ, ਅਮਰਜੀਤ ਸਿੰਘ, ਮਨੋਹਰ ਸਿੰਘ, ਜੋਗਿੰਦਰ ਰਾਮ, ਬਲਰਾਮ ਸਿੰਘ, ਅਜੀਤ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 26 ਨੰੂ ਐਸ.ਕੇ.ਐਮ. ਵਲੋਂ ਲੁਧਿਆਣਾ 'ਚ ਟਰੈਕਟਰ ਮਾਰਚ <br/> ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ
Ad Position 24